ਪਾਕਿ ਸੈਨਾ ਮੁਖੀ ਬਾਜਵਾ ਨੇ ਕੀਤਾ LOC ਦਾ ਦੌਰਾ

by mediateam

ਇਸਲਾਮਾਬਾਦ (Vikram Sehajpal) : ਪਾਕਿਸਤਾਨ ਦੇ ਸੈਨਾ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਬੁੱਧਵਾਰ ਨੂੰ ਕੰਟਰੋਲ ਰੇਖਾ (ਐਲਓਸੀ) ਦਾ ਦੌਰਾ ਕੀਤਾ। ਇਸ ਦੌਰਾਨ ਬਾਜਵਾ ਵੱਲੋਂ ਸੈਨਿਕਾਂ ਨਾਲ ਵੀ ਮੁਲਾਕਾਤ ਕੀਤੀ ਗਈ। ਬਾਜਵਾ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਫ਼ੌਜ ਨੂੰ ਸੰਬੋਧਨ ਕਰਦਿਆਂ ਜਨਰਲ ਬਾਜਵਾ ਨੇ ਫੌਜ ਦੇ ਕਸ਼ਮੀਰੀਆਂ ਨੂੰ ਇਕੱਲੇ ਨਾ ਛੱਡਣ ਦੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ, "ਅਸੀਂ ਉਨ੍ਹਾਂ ਨੂੰ ਕਦੇ ਵੀ ਇਕੱਲਾ ਨਹੀਂ ਛੱਡਾਂਗੇ ਅਤੇ ਕਿਸੇ ਵੀ ਕੀਮਤ 'ਤੇ ਆਪਣੀ ਸਹੀ ਭੂਮਿਕਾ ਅਦਾ ਕਰਾਂਗੇ।"

More News

NRI Post
..
NRI Post
..
NRI Post
..