ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿ ਜਾਨ ਵਾਸਤੇ ਸਿੱਧੂ ਨੂੰ ਲੈਣੀ ਪਵੇਗੀ ਕੇਂਦਰ ਦੀ ਇਜਾਜ਼ਤ

by mediateam

ਨਵੀਂ ਦਿੱਲੀ (Vikram Sehajpal) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਦੇਸ਼ ਮੰਤਰਾਲਾ ਵੱਲੋਂ ਅੱਜ ਬੈਠਕ ਕੀਤੀ ਗਈ ਹੈ। ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਜਾਣ ਬਾਰੇ ਪੁੱਛੇ ਗਏ ਸਵਾਲ ਨੂੰ ਲੈ ਕੇ ਵਿਦੇਸ਼ ਮੰਤਰਾਲਾ ਨੇ ਜਵਾਬ ਦਿੱਤਾ ਹੈ। 

ਵਿਦੇਸ਼ ਮੰਤਰਾਲਾ ਦਾ ਕਹਿਣਾ ਹੈ ਕਿ ਕਰਤਾਰਪੁਰ ਜਾਣ ਲਈ ਕੇਂਦਰ ਤੋਂ ਕਲੀਰੈਂਸ ਲੈਈ ਹੋਵੇਗੀ। ਦੱਸਦਈਏ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਸਿੱਧੂ ਨੇ ਪ੍ਰਵਾਨ ਕਰ ਲਿਆ ਹੈ।

More News

NRI Post
..
NRI Post
..
NRI Post
..