Today’s Horoscope: 11 ਨਵੰਬਰ 2019 ਸੋਮਵਾਰ, ਇਸ ਰਾਸ਼ੀ ਵਾਲਿਆਂ ਦੇ ਵਿਗੜੇ ਕੰਮ ਬਣਨ ਦੀ ਸੰਭਾਵਨਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 11 ਨਵੰਬਰ 2019, ਸੋਮਵਾਰ, ਕੱਤਕ ਮਹੀਨਾ, ਸ਼ੁਕਲ ਪੱਖ, ਚੌਥ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸ਼ਾਮ 09:00 ਵਜੇ ਤਕ।

ਵਿਸ਼ੇਸ਼: ਬੁੱਧ ਅਸਤ ਪੱਛਮ।

ਅੱਜ ਦੀ ਭੱਦਰਾ: ਸ਼ਾਮ 06.02 ਵਜੇ ਤੋਂ 12 ਨਵੰਬਰ ' 06:34 ਵਜੇ ਤੱਕ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

ਕੱਲ੍ਹ ਦੀ ਭੱਦਰਾ: 06:34 ਵਜੇ ਤਕ।

ਕੱਲ੍ਹ ਦਾ ਤਿਉਹਾਰ ਤੇ ਪਰਵ: ਦੇਵੀ ਦੀਵਾਲੀ, ਕੱਤਕ ਪੁੰਨਿਆ।

12 ਨਵੰਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਕੱਤਕ ਮਹੀਨਾ, ਸ਼ੁਕਲ ਪੱਖ, ਪੁੰਨਿਆ 19 ਘੰਟੇ 05 ਮਿੰਟ ਉਪਰੰਤ ਪ੍ਰਤੀਪਦਾ, ਭਰਣੀ ਨਛੱਤਰ ਉਪਰੰਤ ਕ੍ਰਿਤਿਕਾ ਨਛੱਤਰ, ਵਿਅਤੀਪਾਤ ਯੋਗ ਉਪਰੰਤ ਵਰਿਆਨ ਯੋਗ, ਮੇਖ 'ਚ ਚੰਦਰਮਾ ਉਪਰੰਤ ਬ੍ਰਿਖ 'ਚ।

ਮੇਖ: ਧਾਰਮਿਕ ਕੰਮਾਂ 'ਚ ਰੁਚੀ ਲਵੋਗੇ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ, ਪਰ ਸਿਹਤ ਪ੍ਰਤੀ ਸੁਚੇਤ ਰਹੋ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਬ੍ਰਿਖ: ਅਗਿਆਤ ਵੈਰੀ ਤੋਂ ਤਣਾਅ ਮਿਲ ਸਕਦਾ ਹੈ। ਧਾਰਮਿਕ ਸੋਚ 'ਚ ਵਾਧਾ ਹੋਵੇਗਾ। ਭੱਜਦੌੜ ਰਹੇਗੀ। ਵਪਾਰਕ ਯੋਜਨਾਵਾਂ ਸਫਲ ਹੋਣਗੀਆਂ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਮਿਥੁਨ: ਲੰਬੀ ਯਾਤਰਾ ਦਾ ਯੋਗ ਹੈ, ਫਿਰ ਵੀ ਅਗਿਆਤ ਡਰ ਨਾਲ ਗ੍ਰਸਤ ਹੋ ਸਕਦੇ ਹੋ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ।

ਕਰਕ: ਕਿਸੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਦਬਦਬੇ 'ਚ ਵਾਧਾ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਭੱਜਦੌੜ ਬਣੀ ਰਹੇਗੀ।

ਸਿੰਘ: ਵਪਾਰਕ ਯਤਨ ਸਫਲ ਹੋਣਗੇ। ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਦਾ ਸਹਿਯੋਗ ਮਿਲੇਗਾ। ਸ਼ਾਸਨ ਸੱਤਾ ਤੋਂ ਸਹਿਯੋਗ ਮਿਲ ਸਕਦਾ ਹੈ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋ ਸਕਦੀ ਹੈ।

ਕੰਨਿਆ: ਵਪਾਰਕ ਯਤਨ ਸਫਲ ਹੋਣਗੇ। ਕੰਮ ਦੇ ਖੇਤਰ 'ਚ ਰੁਕਾਵਟਾਂ ਆਉਣਗੀਆਂ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਜੀਵਿਕਾ ਦੇ ਖੇਤਰ 'ਚ ਤਰੱਕੀ ਮਿਲੇਗੀ। ਕਿਸੇ ਪਿਆਰੇ ਨਾਲ ਮੁਲਾਕਾਤ ਹੋਵੇਗੀ।

ਤੁਲਾ: ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸ਼ਾਸਨ ਸੱਤ ਦਾ ਸਹਿਯੋਗ ਰਹੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲਣ ਦੀ ਸੰਭਾਵਨਾ ਹੈ।

ਬ੍ਰਿਸ਼ਚਕ: ਕੋਈ ਅਜਿਹੀ ਗੱਲ ਹੋ ਸਕਦੀ ਹੈ, ਜੋ ਤੁਹਾਡੇ ਹਿੱਤ ਨਾ 'ਚ ਹੋਵੇ। ਆਰਥਿਕ ਮਾਮਲਿਆਂ 'ਚ ਤਰੱਕੀ ਮਿਲੇਗੀ। ਸਮਾਜਿਕ ਮਾਣ-ਸਨਮਾਨ ਵਧੇਗਾ। ਧਨ, ਯਸ਼, ਕੀਰਤੀ 'ਚ ਵਾਧਾ ਹੋਵੇਗਾ।

ਧਨੁ: ਰਚਨਾਤਮਕ ਯਤਨ ਸਫਲ ਹੋਣਗੇ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਿਹਾ ਸਫਲ ਹੋਵੇਗਾ। ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਕੰਮ ਦੇ ਮੁਕੰਮਲ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਦਬਦਬੇ 'ਚ ਵਾਧਾ ਹੋਵੇਗਾ।

ਮਕਰ: ਉੱਚ ਅਧਿਕਾਰੀ ਜਾਂ ਘਰ ਦੇ ਮੁਖੀ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ, ਪਰ ਸਿਹਤ ਪ੍ਰਤੀ ਸੁਚੇਤ ਰਹੋ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।

ਕੁੰਭ: ਤੋਹਫੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।

ਮੀਨ: ਵਿਰੋਧੀ ਸਰਗਰਮ ਰਹਿਣਗੇ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗ ਪਰ ਵਿਅਰਥ ਦੇ ਵਿਵਾਦਾਂ 'ਚ ਫਸ ਸਕਦੇ ਹੋ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..