Today’s Horoscope: 14 ਨਵੰਬਰ 2019 ਵੀਰਵਾਰ, ਇਸ ਰਾਸ਼ੀ ਵਾਲਿਆਂ ਦਾ ਪਰਿਵਾਰਿਕ ਜੀਵਨ ਰਹੇਗਾ ਸੁਖਮਈ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 14 ਨਵੰਬਰ 2019 ਵੀਰਵਾਰ, ਮੱਘਰ ਮਹੀਨਾ, ਕ੍ਰਿਸ਼ਨ ਪੱਖ, ਦੁੱਤੀਆ ਰਾਸ਼ੀਫਲ।

ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਸ਼ਾਮ 03.00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣੀ, ਪੱਛਮੀ।

ਅੱਜ ਦਾ ਤਿਉਹਾਰ: ਬਾਲ ਦਿਵਸ (ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਨਹਿਰੂ ਦਾ ਜਨਮ ਦਿਨ)

15 ਨਵੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਮੱਘਰ ਮਹੀਨਾ, ਕ੍ਰਿਸ਼ਨ ਪੱਖ, ਤੁਰਤੀਆਂ 19 ਘੰਟੇ 46 ਮਿੰਟ ਉਪਰੰਤ ਚਤੁਰਥੀ, ਮ੍ਰਗਸ਼ਿਰਾ ਨਛੱਤਰ 23 ਘੰਟੇ 12 ਮਿੰਟ ਉਪਰੰਤ ਆਦਰਾਂ ਨਛੱਤਰ, ਸ਼ਿਵ ਯੋਗ ਉਪਰੰਤ ਸਿਧੀ ਯੋਗ, ਬ੍ਰਿਖ 'ਚ ਚੰਦਰਮਾ ਉਪਰੰਤ ਮਿਥੁਨ 'ਚ।

ਮੇਖ: ਸਾਰਥਿਕ ਕੰਮਾਂ 'ਚ ਕਾਮਯਾਬੀ ਮਿਲੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਹੁਰੇ ਪੱਖ ਦਾ ਸਹਿਯੋਗ ਰਹੇਗਾ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਬ੍ਰਿਖ: ਆਰਥਿਕ ਤਰੱਕੀ ਹੋਵੇਗੀ ਪਰ ਜ਼ੁਬਾਨ 'ਤੇ ਕੰਟਰੋਲ ਰੱਖੋ। ਪਾਣੀ ਵਿਚ 8 ਤੋਂ 10 ਜਿਉਂਦੀਆਂ ਮੱਛੀਆਂ ਛੱਡੋ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਮਿਥੁਨ: ਸਿਹਤ ਪ੍ਰੀਤ ਸੁਚੇਤ ਰਹਿਣ ਦੀ ਲੋੜ ਹੈ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਭਾਵੁਕਤਾ 'ਤੇ ਕੰਟਰੋਲ ਰੱਖਣ ਦੀ ਜ਼ਰੂਰਤ ਹੈ।

ਕਰਕ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।

ਸਿੰਘ: ਸਬੰਧਾਂ 'ਚ ਨੇੜਤਾ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਔਲਾਦ ਸਬੰਧ ਸੁਖਦ ਖ਼ਬਰ ਮਿਲੇਗੀ।

ਕੰਨਿਆ: ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਮਹਿਲਾ ਰਾਜਨੇਤਾ ਦਾ ਸਹਿਯੋਗ ਮਿਲੇਗਾ। ਕਿਸੇ ਨਾਲ ਮੁਲਾਕਾਤ ਹੋਵੇਗੀ।

ਤੁਲਾ: ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਧਾਰਮਿਕ ਰੁਚੀ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ। ਯਾਤਰੀ ਦੀ ਸਥਿਤੀ ਹੈ।

ਬ੍ਰਿਸ਼ਚਕ: ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਮਿਲੇਗਾ।

ਧਨੁ: ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ।

ਮਕਰ: ਪਤੀ-ਪਤਨੀ ਦੇ ਜੀਵਨ 'ਚ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਬੇਕਾਰ ਦੀ ਭੱਜ ਦੌੜ ਰਹੇਗੀ।

ਕੁੰਭ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ।

ਮੀਨ: ਖੁਸ਼ਕਿਸਮਤੀ ਨਾਲ ਸੁਖਦ ਖ਼ਬਰ ਮਿਲੇਗੀ। ਪਰਿਵਾਰਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਮਿੱਤਰਾਂ ਨਾਲ ਭੇਟ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..