ਅਮਰੀਕਾ ਦੇ ਗ੍ਰੀਨ ਕਾਰਡ ਦੇ ਇੰਤਜ਼ਾਰ ਵਿਚ ਇਕ ਹੋਰ ਭਾਰਤੀ ਦੀ ਮੌਤ

by

ਵਾਸ਼ਿੰਗਟਨ (Vikram Sehajpal) : ਅਮਰੀਕਾ ਵਿਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਇਕ ਹੋਰ ਭਾਰਤੀ ਦੀ ਮੌਤ ਹੋ ਗਈ। ਹੈ। ਸਥਾਨਕ ਮੀਡੀਆ ਮੁਤਾਬਕ ਫੋਲਰਿਡਾ ਦੇ ਟੇਮਪਾ ਸ਼ਹਿਰ ਵਿਚ ਰਹਿਣ ਵਾਲੇ ਪ੍ਰੋਫੈਸ਼ਨਲ ਪ੍ਰਸ਼ਾਂਤ ਪਾਡਲ ਦੀ ਬੀਤੀ 9 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। 

ਉਨ੍ਹਾਂ ਨੇ ਚਾਰ ਮਹੀਨੇ ਪਹਿਲਾਂ ਹੀ ਸਿੰਧੂ ਨਾਲ ਭਾਰਤ ਵਿਚ ਵਿਆਹ ਕੀਤਾ ਸੀ। ਕੁਝ ਸਮਾਂ ਪਹਿਲਾਂ ਹੀ ਸਿੰਧੂ ਆਪਣੇ ਪਤੀ ਨਾਲ ਰਹਿਣ ਲਈ ਅਮਰੀਕਾ ਆਈ ਸੀ। ਹੁਣ ਉਸ ਨੂੰ ਮੁੜ ਆਪਣੇ ਦੇਸ਼ ਪਰਤਣਾ ਪਵੇਗਾ।

More News

NRI Post
..
NRI Post
..
NRI Post
..