Today’s Horoscope: 19 ਨਵੰਬਰ 2019 ਮੰਗਲਵਾਰ, ਇਸ ਰਾਸ਼ੀ ਵਾਲਿਆਂ ਦੀਆਂ ਕਾਰੋਬਾਰੀ ਕੋਸ਼ਿਸ਼ਾਂ ਹੋਣਗੀਆਂ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਅੱਜ ਦੀ ਗ੍ਰਹਿ ਸਥਿਤੀ: 19 ਨਵੰਬਰ 2019 ਮੰਗਲਵਾਰ, ਮੱਘਰ ਮਹੀਨਾ, ਕ੍ਰਿਸ਼ਨ ਪੱਖ, ਸਪਤਮੀ ਦਾ ਰਾਸ਼ੀਫਲ।
ਅੱਜ ਦਾ ਰਾਹੂਕਾਲ: ਦੁਪਹਿਰ 03.00 ਵਜੇ ਤੋਂ ਸ਼ਾਮ 04.30 ਵਜੇ ਤਕ।
ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ, ਉੱਤਰ।
ਅੱਜ ਦੀ ਤਿਉਹਾਰ: ਸ੍ਰੀ ਮਹਾਕਾਲ ਭੈਰਵ ਅਸ਼ਟਮੀ, ਭੈਰਵ ਜੈਅੰਤੀ।
20 ਨਵੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਮੱਘਰ ਮਹੀਨਾ, ਕ੍ਰਿਸ਼ਨ ਪੱਖ ਅਸ਼ਟਮੀ 13 ਘੰਟੇ 41 ਮਿੰਟ ਉਪਰੰਤ ਨੌਮੀ, ਮਘਾ ਨਛੱਤਰ 20 ਘੰਟੇ 05 ਮਿੰਟ ਉਪਰੰਤ ਪੂਰਬਾਫਾਲਗੁਨੀ ਨਛੱਤਰ, ਏਂਦਰਾ ਯੋਗ 19 ਘੰਟੇ 17 ਮਿੰਟ ਉਪਰੰਤ ਵੈਧ੍ਰਿਤ ਯੋਗ, ਸਿੰਘ 'ਚ ਚੰਦਰਮਾ।
ਮੇਖ: ਪਰਿਵਾਰਕ ਕੰਮਾਂ 'ਚ ਰੁਝੇਵੇਂ ਰਹਿ ਸਕਦੇ ਹਨ। ਸਿੱਖਿਆ ਮੁਕਾਬਲੇ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਮਾਲੀ ਮਾਮਲਿਆਂ 'ਚ ਤਰੱਕੀ ਹੋਵੇਗੀ।
ਬ੍ਰਿਖ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਰਚਨਾਤਮਕ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਰੁਕਿਆ ਹੋਇਆ ਧਨ ਮਿਲ ਸਕਦਾ ਹੈ।
ਮਿਥੁਨ: ਸਮਾਜਿਕ ਕੰਮਾਂ ਵਿਚ ਰੁਚੀ ਵਧੇਗੀ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੀਆਂ ਕੋਸ਼ਿਸ਼ਾਂ ਸਫਲ ਹੋਣਗੀਆਂ। ਜੀਵਨਸਾਥੀ ਦਾ ਸਹਿਯੋਗ ਮਿਲੇਗਾ।
ਕਰਕ: ਯਾਤਰਾ ਦੀ ਸਥਿਤੀ ਸੁਖਦ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ।
ਸਿੰਘ: ਕਾਰੋਬਾਰ 'ਚ ਸਫਲਤਾ ਮਿਲੇਗੀ। ਰਚਨਾਤਮਕ ਕੰਮਾਂ 'ਚ ਕਾਮਯਾਬੀ ਮਿਲੇਗੀ। ਧਨ ਤੇ ਸਨਮਾਨ 'ਚ ਵਾਧਾ ਹੋਵੇਗਾ।
ਕੰਨਿਆ: ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਦੁਰਘਟਨਾ ਜਾਂ ਕੀਮਤੀ ਚੀਜ਼ ਚੋਰੀ ਹੋਣ ਦਾ ਖ਼ਦਸ਼ਾ ਹੈ। ਮਿੱਤਰਾਂ ਨਾਲ ਸਬੰਧਾਂ 'ਚ ਮਿਠਾਸ ਆਵੇਗੀ। ਕਾਰਜਾਂ 'ਚ ਸਫਲਤਾ ਮਿਲੇਗੀ।
ਤੁਲਾ: ਕਾਰੋਬਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿੱਜੀ ਸਬੰਧ ਦ੍ਰਿੜ ਹੋਣਗੇ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲ ਸਕਦਾ ਹੈ।
ਬ੍ਰਿਸ਼ਚਕ: ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ ਪਰ ਸਬੰਧਿਤ ਅਧਿਕਾਰੀ ਜਾਂ ਘਰ ਦੇ ਪ੍ਰਧਾਨ ਕਾਰਨ ਤਣਾਅ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਯਾਤਰਾ ਦੀ ਸਥਿਤੀ ਬਣ ਰਹੀ ਹੈ।
ਧਨੁ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਮਾਜਿਕ ਸਨਮਾਨ ਵਧੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਜ਼ਰੂਰਤ ਹੈ। ਕਾਰੋਬਾਰ ਠੀਕ ਰਹੇਗਾ।
ਮਕਰ: ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰੀ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।
ਕੁੰਭ: ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਰੁਕੇ ਹੋਏ ਕੰਮ ਸੰਪੰਨ ਹੋਣਗੇ। ਸਬੰਧਾਂ ਵਿਚ ਨੇੜਤਾ ਆਵੇਗੀ। ਸਿੱਖਿਆ ਸਬੰਧੀ ਚੰਗੀ ਖ਼ਬਰ ਮਿਲੇਗੀ।
ਮੀਨ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਔਲਾਦ ਪ੍ਰਤੀ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



