ਪੰਜਾਬੀਆਂ ਵਲੋਂ ਕੁੱਟਮਾਰ ਤੋਂ ਬਾਅਦ ਕੈਨੇਡਾ ਸਰਕਾਰ ਹਰਕਤ ਵਿਚ, ਪੰਜਾਬੀਆਂ ਨੂੰ ਕੀਤਾ ਡਿਪੋਰਟ

by

ਓਂਟਾਰੀਓ ਡੈਸਕ (Vikram Sehajpal) : ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕੁਝ ਨੌਜਵਾਨਾਂ ਦੀ ਕੁੱਟਮਾਰ ਦੀ ਵੀਡੀਓ ਤੋਂ ਬਾਅਦ ਕੈਨੇਡਾ ਸਰਕਾਰ ਹਰਕਤ ਵਿਚ ਆ ਗਈ ਹੈ ਅਤੇ ਕੈਨੇਡਾ ਸਰਕਾਰ ਵਲੋਂ ਕਾਰਵਾਈ ਕਰਦਿਆਂ ਕੁਝ ਪੰਜਾਬੀ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। 

ਤੁਹਾਨੂੰ ਦੱਸ ਦਈਏ ਕਿ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੀ ਲੜਾਈ-ਝਗੜੇ ਦੀ ਸ਼ਰਮਨਾਕ ਵੀਡੀਓ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਪੜਾਈ ਦੇ ਨਾਮ ਤੇ ਵਿਦੇਸ਼ ਜਾਣ ਵਾਲੇ ਅਜਿਹੇ ਨੌਜਵਾਨ ਆਪਣੇ ਮਾਂ-ਬਾਪ ਦੀ ਖੂਨ ਪਸੀਨੇ ਦੀ ਕਮਾਈ ਨੂੰ ਉਥੇ ਜਾ ਕੇ ਇੰਝ ਖਰਾਬ ਕਰ ਰਹੇ ਹਨ।

More News

NRI Post
..
NRI Post
..
NRI Post
..