Today’s Horoscope: 2 ਦਸੰਬਰ 2019 ਸੋਮਵਾਰ, ਇਸ ਰਾਸ਼ੀ ਵਾਲਿਆਂ ਦੀ ਹੋ ਸਕਦੀ ਹੈ ਪੁਰਾਣੇ ਦੋਸਤਾਂ ਨਾਲ ਮੁਲਾਕਾਤ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 2 ਦਸੰਬਰ 2019, ਸੋਮਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਪਸ਼ਠੀ ਦਾ ਰਾਸ਼ੀਫਲ਼।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸਵੇਰੇ 07:30 ਵਜੇ ਤੋਂ ਸਵੇਰੇ 09:00 ਵਜੇ ਤਕ।

ਪਰਵ ਤੇ ਤਿਉਹਾਰ: ਸਕੰਦ ਪਸ਼ਠੀ।

ਵਿਸ਼ੇਸ਼: ਪੰਚਕ ਸ਼ੁਰੂ ਰਾਤ 12:57 ਵਜੇ ਤੋਂ 07 ਦਸੰਬਰ ਨੂੰ ਰਾਤ 01:28 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

ਪਰਵ ਤੇ ਤਿਉਹਾਰ: ਮਿਤਰ ਸਪਤਮੀ।

ਵਿਸ਼ੇਸ਼: ਭਗਤ ਨਰਸਿੰਘ ਮਹਿਤਾ ਜੈਅੰਤੀ।

3 ਦਸੰਬਰ ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ ਸਪਤਮੀ 23 ਘੰਟੇ 14 ਮਿੰਟ ਤਕ ਉਪਰੰਤ ਅਸ਼ਟਮੀ, ਧਨਸ਼ਿਠਾ ਨਛੱਤਰ 14 ਘੰਟੇ 17 ਮਿੰਟ ਤਕ ਉਪਰੰਤ ਸ਼ਤਭਿਸ਼ਾ ਨਛੱਤਰ, ਵਿਆਘਾਤ ਯੋਗ 14 ਘੰਟੇ 08 ਮਿੰਟ ਤਕ ਉਪਰੰਤ ਹਰਸ਼ਣ ਯੋਗ, ਕੁੰਭ 'ਚ ਚੰਦਰਮਾ।

ਮੇਘ: ਮੰਗਲੀਕ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਵਪਾਰਕ ਮਾਣ-ਸਨਮਾਨ ਵਧੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ।

ਬ੍ਰਿਖ: ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।

ਮਿਥੁਨ: ਰਿਸ਼ਤਿਆਂ 'ਚ ਨੇੜਤਾ ਆਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ ਫਿਰ ਵੀ ਮਣ ਅਣਜਾਣੇ ਡਰ ਤੋਂ ਗ੍ਰਸਤ ਰਹੇਗਾ। ਭੱਜਦੌੜ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਕਰਕ: ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਗੁਪਤ ਵਿਰੋਧੀ ਤੋਂ ਤਣਾਅ ਮਿਲ ਸਕਦਾ ਹੈ। ਚੱਲ ਜਾਂ ਅਚੱਲ ਜਾਇਦਾਦ ਦੀ ਦਿਸ਼ਾ 'ਚ ਸਫਲਤਾ ਮਿਲੇਗੀ।

ਸਿੰਘ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਵਿਗੜੇ ਕੰਮ ਬਣਨਗੇ।

ਕੰਨਿਆ: ਵਪਾਰਕ ਯਤਨ ਸਫਲ ਹੋਣਗੇ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਵਪਾਰਕ ਯਤਨ ਸਫਲ ਹੋਣਗੇ।

ਤੁਲਾ: ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ। ਸਿੱਖਿਆ ਜਾਂ ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਬ੍ਰਿਸ਼ਚਕ: ਪਰਿਵਾਰਿਕ ਜੀਵਨ ਸੁਖਮਈ ਹੋਵੇਗਾ, ਪਰ ਪਰਿਵਾਰਿਕ ਮਹਿਲਾ ਤੋਂ ਤਣਾਅ ਮਿਲ ਸਕਦਾ ਹੈ। ਵਪਾਰਕ ਮਾਮਲਿਆਂ 'ਚ ਰੁੱਝੇ ਰਹੋਗੇ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋ ਸਕਦੀ ਹੈ।

ਧਨੁ: ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਯਸ਼, ਕੀਰਤੀ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਣ-ਸਨਮਾਨ ਵਧੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਮਕਰ: ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਰਿਸ਼ਤਿਆਂ 'ਚ ਮਧੁਰਤਾ ਆਵੇਗੀ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਸਥਿਤੀ 'ਚ ਸੁਧਾਰ ਹੋਵੇਗਾ।

ਕੁੰਭ: ਭਾਵੁਕਤਾ 'ਤੇ ਕਾਬੂ ਰੱਖੋ। ਵਿਅਕਤੀ ਵਿਸ਼ੇਸ਼ ਕਾਰਨ ਤਣਾਅ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਪਿਆਰੇ ਨਾਲ ਅਚਾਨਕ ਮੁਲਾਕਾਤ ਹੋਵੇਗੀ।

ਮੀਨ: ਨਿੱਜੀ ਰਿਸ਼ਤੇ ਗੂੜ੍ਹੇ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਵਪਾਰਕ ਮਾਮਲਿਆਂ 'ਚ ਵਿਕਾਸ ਹੋਵੇਗਾ। ਨਿਵੇਸ਼ ਕਰਨਾ ਲਾਭਕਾਰੀ ਰਹੇਗਾ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..