Today’s Horoscope: 5 ਦਸੰਬਰ 2019 ਵੀਰਵਾਰ, ਇਸ ਰਾਸ਼ੀ ਵਾਲਿਆਂ ਦੀ ਕਿਸੇ ਖ਼ਾਸ ਨਾਲ ਹੋਵੇਗੀ ਮੁਲਾਕਾਤ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by

ਅੱਜ ਦੀ ਗ੍ਰਹਿ ਸਥਿਤੀ: 5 ਦਸੰਬਰ 2019 ਵੀਰਵਾਰ, ਮੱਘਰ ਮਹੀਨਾ, ਸ਼ੁਕਲ ਪੱਖ, ਨੌਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ: ਬਾਅਦ ਦੁਪਹਿਰ 01.30 ਵਜੇ ਤੋਂ ਸ਼ਾਮ 03. 00 ਵਜੇ ਤਕ।

ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮ।

ਅੱਜ ਦਾ ਤਿਉਹਾਰ: ਨੰਦਾਨੌਮੀ

ਵਿਸ਼ੇਸ਼: ਬੁੱਧ ਬ੍ਰਿਸ਼ਚਕ 'ਚ।

6 ਦਸੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਮੱਘਰ ਮਹੀਨਾ, ਸ਼ੁਕਲ ਪੱਖ, ਦਸ਼ਮੀ 30 ਘੰਟੇ 33 ਮਿੰਟ ਉਪਰੰਤ ਰੇਵਤੀ ਨਛੱਤਰ, ਸਿਧੀ ਯੋਗ 16 ਘੰਟੇ 30 ਮਿੰਟ ਉਪਰੰਤ ਵਿਤੀਪਾਤ ਯੋਗ, ਮੀਨ ਵਿਚ ਚੰਦਰਮਾ।

ਮੇਖ: ਕੁਝ ਪਰਿਵਾਰਕ ਤੇ ਕੁਝ ਕਾਰੋਬਾਰ ਤਣਾਅ ਤੋਂ ਪਰੇਸ਼ਾਨ ਹੋ ਸਕਦੇ ਹੋ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਪਰਿਵਾਰਕ ਮਾਮਲਿਆਂ 'ਚ ਸੁਚੇਤ ਰਹੋ।

ਬ੍ਰਿਖ: ਸੱਭਿਆਚਾਰਕ ਉਤਸਵ 'ਚ ਹਿੱਸੇਦਾਰੀ ਰਹੇਗੀ। ਕਾਰੋਬਾਰ ਸਨਮਾਨ ਵਧੇਗਾ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ।

ਮਿਥੁਨ: ਜ਼ੁਬਾਨ 'ਤੇ ਕੰਟਰੋਲ ਰੱਖੋ। ਔਲਾਦ ਦੇ ਸਲੂਕ ਤੋਂ ਚਿੰਤਤ ਹੋ ਸਕਦੇ ਹੋ। ਆਰਥਿਕ ਮਾਮਲਿਆਂ ਵਿਚ ਜੋਖ਼ਮ ਨਾ ਚੁੱਕੋ। ਸਮਾਜਿਕ ਸਨਮਾਨ ਵਧੇਗਾ।

ਕਰਕ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਵਧੇਗਾ।

ਸਿੰਘ: ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕਾਮਯਾਬੀ ਮਿਲੇਗੀ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ।

ਕੰਨਿਆ: ਨਿੱਜੀ ਸਬੰਧ ਮਜ਼ਬੂਤ ਹੋਣਗੇ। ਸਹੁਰੇ ਪੱਖ ਦਾ ਸਹਿਯੋਗ ਰਹੇਗਾ। ਕਾਰੋਬਾਰ ਯੋਜਨਾ ਸਫਲ ਹੋਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਵਿਚ ਵਾਧਾ ਹੋਵੇਗਾ।

ਤੁਲਾ: ਜ਼ੁਬਾਨ 'ਤੇ ਕੰਟਰੋਲ ਰੱਖੋ। ਰਿਸ਼ਤਿਆਂ 'ਚ ਤਣਾਅ ਤੇ ਕੁੜੱਤਣ ਦੀ ਸਥਿਤੀ ਆ ਸਕਦੀ ਹੈ। ਭੱਜ-ਦੌੜ ਦੀ ਸਥਿਤੀ ਰਹੇਗੀ।

ਬ੍ਰਿਸ਼ਚਕ: ਔਲਾਦ ਪ੍ਰਤੀ ਜ਼ਿੰਮੇਵਾਰੀ ਪੂਰੀ ਹੋਵੇਗੀ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਕਾਰੋਬਾਰ 'ਚ ਸਨਮਾਨ ਵਧੇਗਾ। ਕਾਰੋਬਾਰ ਵਿਚ ਨਿਵੇਸ਼ ਕਰਨਾ ਲਾਭਦਾਇਕ ਹੋਵੇਗਾ।

ਧਨੁ: ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੇ। ਪਰਿਵਾਰਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ।

ਮਕਰ: ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕੋਸ਼ਿਸ਼ਾਂ ਸਫਲ ਹੋਣਗੀਆਂ। ਨਿੱਜੀ ਸਬੰਧ ਮਜ਼ਬੂਤ ਹੋਣਗੇ।

ਕੁੰਭ: ਸਬੰਧਾਂ ਵਿਚ ਨੇੜਤਾ ਆਵੇਗੀ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ। ਭੱਜ-ਦੌੜ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹੋ।

ਮੀਨ: ਭਾਵੁਕਤਾ 'ਤੇ ਕੰਟਰੋਲ ਰੱਖੋ। ਸਿਹਤ ਪ੍ਰਤੀ ਸੁਚੇਤ ਰਹੋ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਕਿਸੇ ਖ਼ਾਸ ਨਾਲ ਮੁਲਾਕਾਤ ਹੋਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

NRI Post
..
NRI Post
..
Jaskamal Singh
..