ਅਮਰੀਕਾ ਨੇ ਇਰਾਨ ਨੂੰ ਦਿੱਤੀ ਚੇਤਾਵਨੀ, ਸਾਨੂੰ ਐਕਸ਼ਨ ਲੈਣ ਲਈ ਨਾ ਕਰੋ ਮਜਬੂਰ

by mediateam

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਉਹ 'ਫੈਸਲਾਕੁੰਨ ਐਕਸ਼ਨ' ਲੈਣ ਲਈ ਮਜਬੂਰ ਹੋਵੇਗਾ। ਯੂਐੱਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸ਼ੁੱਕਰਵਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਰਾਨ ਨੇ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਸੰਯੁਕਤ ਰਾਜ ਨਿਰਣਾਇਕ ਕਾਰਵਾਈ ਕਰੇਗਾ। ਅਮਰੀਕੀ ਵਿਦੇਸ਼ ਮੰਤਰੀ ਦਾ ਇਹ ਬਿਆਨ ਮਿਲਟਰੀ ਬੇਸਾਂ 'ਤੇ ਕਈ ਰਾਕੇਟ ਹਮਲਿਆਂ ਤੋਂ ਬਾਅਦ ਆਇਆ ਹੈ। ਪੋਂਪਿਓ ਨੇ ਕਿਹਾ ਕਿ ਸਾਨੂੰ ਇਸ ਅਵਸਰ ਦੀ ਵਰਤੋਂ ਈਰਾਨੀ ਨੇਤਾਵਾਂ ਨੂੰ ਯਾਦ ਕਰਾਉਣ ਲਈ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੁਆਰਾ ਕੀਤੇ ਗਏ ਕਿਸੇ ਵੀ ਹਮਲੇ ਦਾ ਫੈਸਲਾਕੁੰਨ ਜਵਾਬ ਦਿੱਤਾ ਜਾਵੇਗਾ ਜਿਸ ਨਾਲ ਸਾਡੇ ਸਹਿਯੋਗੀ ਜਾਂ ਸਾਡੇ ਹਿੱਤਾਂ ਨੂੰ ਠੇਸ ਪਹੁੰਚੇਗੀ। 

ਈਰਾਨ ਨੂੰ ਆਪਣੇ ਗੁਆਂਢੀਆਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਈਰਾਨ ਨੂੰ ਇਰਾਕ ਸਮੇਤ ਪੂਰੇ ਖਿੱਤੇ 'ਚ ਤੀਜੀ ਧਿਰ ਦੀ ਮਦਦ ਨਹੀਂ ਕਰਨੀ ਚਾਹੀਦੀ। ਦੱਸ ਦਈਏ ਕਿ ਇਰਾਕ 'ਚ ਸੱਦਾਮ ਹੁਸੈਨ ਦੇ ਅੰਤ ਤੋਂ ਬਾਅਦ ਈਰਾਨ ਨੇ ਕਥਿਤ ਤੌਰ 'ਤੇ ਆਪਣੇ ਗੁਆਂਢੀ ਦੇਸ਼ 'ਤੇ ਹਾਵੀ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਵੀ ਇਸ ਦਬਦਬੇ ਨੂੰ ਖ਼ਤਮ ਕਰਨ ਦੀ ਕਵਾਇਦ 'ਚ ਸ਼ਾਮਲ ਹੈ। ਅਮਰੀਕਾ ਨੇ ਈਰਾਨ ਦੇ ਤੇਲ ਨਿਯਾਤ 'ਤੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ। ਅਮਰੀਕਾ ਨੇ ਇਰਾਨ ਨੂੰ ਦਿੱਤੀ ਚੇਤਾਵਨੀ, ਜੇ ਇਰਾਕ ਨੂੰ ਨੁਕਸਾਨ ਪਹੁੰਚੇਗਾ ਤਾਂ 'ਫੈਸਲਾਕੁੰਨ ਕਾਰਵਾਈ' ਹੋਵੇਗੀ। 

ਅਮਰੀਕਾ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਉਹ 'ਫੈਸਲਾਕੁੰਨ ਐਕਸ਼ਨ' ਲੈਣ ਲਈ ਮਜਬੂਰ ਹੋਵੇਗਾ। ਯੂਐੱਸ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਸ਼ੁੱਕਰਵਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਰਾਨ ਨੇ ਇਰਾਕ 'ਚ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਤਾਂ ਸੰਯੁਕਤ ਰਾਜ ਨਿਰਣਾਇਕ ਕਾਰਵਾਈ ਕਰੇਗਾ। ਅਮਰੀਕੀ ਵਿਦੇਸ਼ ਮੰਤਰੀ ਦਾ ਇਹ ਬਿਆਨ ਮਿਲਟਰੀ ਬੇਸਾਂ 'ਤੇ ਕਈ ਰਾਕੇਟ ਹਮਲਿਆਂ ਤੋਂ ਬਾਅਦ ਆਇਆ ਹੈ। ਪੋਂਪਿਓ ਨੇ ਕਿਹਾ ਕਿ ਸਾਨੂੰ ਇਸ ਅਵਸਰ ਦੀ ਵਰਤੋਂ ਈਰਾਨੀ ਨੇਤਾਵਾਂ ਨੂੰ ਯਾਦ ਕਰਾਉਣ ਲਈ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੁਆਰਾ ਕੀਤੇ ਗਏ ਕਿਸੇ ਵੀ ਹਮਲੇ ਦਾ ਫੈਸਲਾਕੁੰਨ ਜਵਾਬ ਦਿੱਤਾ ਜਾਵੇਗਾ ਜਿਸ ਨਾਲ ਸਾਡੇ ਸਹਿਯੋਗੀ ਜਾਂ ਸਾਡੇ ਹਿੱਤਾਂ ਨੂੰ ਠੇਸ ਪਹੁੰਚੇਗੀ।

ਈਰਾਨ ਨੂੰ ਆਪਣੇ ਗੁਆਂਢੀਆਂ ਦੀ ਪ੍ਰਭੂਸੱਤਾ ਦਾ ਸਨਮਾਨ ਕਰਨਾ ਚਾਹੀਦਾ ਹੈ। ਈਰਾਨ ਨੂੰ ਇਰਾਕ ਸਮੇਤ ਪੂਰੇ ਖਿੱਤੇ 'ਚ ਤੀਜੀ ਧਿਰ ਦੀ ਮਦਦ ਨਹੀਂ ਕਰਨੀ ਚਾਹੀਦੀ। ਦੱਸ ਦਈਏ ਕਿ ਇਰਾਕ 'ਚ ਸੱਦਾਮ ਹੁਸੈਨ ਦੇ ਅੰਤ ਤੋਂ ਬਾਅਦ ਈਰਾਨ ਨੇ ਕਥਿਤ ਤੌਰ 'ਤੇ ਆਪਣੇ ਗੁਆਂਢੀ ਦੇਸ਼ 'ਤੇ ਹਾਵੀ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਵੀ ਇਸ ਦਬਦਬੇ ਨੂੰ ਖ਼ਤਮ ਕਰਨ ਦੀ ਕਵਾਇਦ 'ਚ ਸ਼ਾਮਲ ਹੈ। ਅਮਰੀਕਾ ਨੇ ਈਰਾਨ ਦੇ ਤੇਲ ਨਿਯਾਤ 'ਤੇ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹਨ।

More News

NRI Post
..
NRI Post
..
NRI Post
..