INDIA Republic Day 2020 – ਦੇਖੋ ਪਰੇਡ ਦਾ ਸਿੱਧਾ ਪ੍ਰਸਾਰਣ ਇਥੇ

by mediateam

ਨਵੀਂ ਦਿੱਲੀ , 26 ਜਨਵਰੀ ( NRI MEDIA )

ਅੱਜ ਭਾਰਤ ਦਾ 71ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ , ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ 71 ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਰਾਜਪਥ ਪਹੁੰਚੇ , ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਰਾਸ਼ਟਰੀ ਯੁੱਧ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ , ਇਸ ਤੋਂ ਇਲਾਵਾ ਇੰਡੀਆ ਗੇਟ ਵਿਖੇ ਅਮਰ ਜਵਾਨ ਜੋਤੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।


ਦੇਖੋ ਪਰੇਡ ਦਾ ਸਿੱਧਾ ਪ੍ਰਸਾਰਣ -


More News

NRI Post
..
NRI Post
..
NRI Post
..