ਰਤਨ ਸਿੰਘ ਅਜਨਾਲਾ ਦੀ ਪੁੱਤਰ ਸਮੇਤ ਮੁੜ ਅਕਾਲੀ ਦਲ ਵਿੱਚ ਵਾਪਸੀ

by mediateam

ਅੰਮ੍ਰਿਤਸਰ , 13 ਫਰਵਰੀ ( NRI MEDIA )

ਸੀਨੀਅਰ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਹੋ ਗਈ ਹੈ , ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨਾਲ ਮਿਲਣੀ ਕੀਤੀ ਅਤੇ ਇਕ ਵਾਰ ਫਿਰ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ |


ਮਾਝਾ ਇਲਾਕੇ ਵਿਚ ਵਿਧਾਨਸਭਾ ਚੋਣਾਂ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਵਾਲੀ ਅਕਾਲੀ ਦਲ ਨੂੰ ਅਜਨਾਲਾ ਪਰਿਵਾਰ ਦੀ ਵਾਪਸੀ ਨਾਲ ਜਿਆਦਾ ਤਾਕਤ ਪ੍ਰਾਪਤ ਹੋਵੇਗੀ , ਪਿਛਲੇ ਕਈ ਸਮੇਂ ਤੋਂ ਅਜਨਾਲਾ ਪਰਿਵਾਰ ਦੀ ਘਰ ਵਾਪਸੀ ਦੇ ਕਿਆਸ ਲਾਏ ਜਾ ਰਹੇ ਸਨ , ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਨੇ ਅਜਨਾਲਾ ਪਰਿਵਾਰ ਦਾ ਮੁੜ ਸਵਾਗਤ ਕੀਤਾ ਹੈ।

More News

NRI Post
..
NRI Post
..
NRI Post
..