ਪੁਲਵਾਮਾ ਹਮਲੇ ਦਾ ਮਾਸਟਰਮਾਈਂਡ ,ਜੈਸ਼-ਏ-ਮੁਹੰਮਦ ਦੇ ਨੇਤਾ ਮਸੂਦ ਅਜ਼ਹਰ ਤੇ ਰਾਉਫ ਅਸ਼ਗਰ

by mediateam

ਰਾਸ਼ਟਰੀ ਜਾਂਚ ਏਜੰਸੀ ਯਾਨੀ ਐਨਆਈਏ ਨੇ ਮੰਗਲਵਾਰ ਨੂੰ ਜੰਮੂ ਦੀ ਇੱਕ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਸ ਚਾਰਜਸ਼ੀਟ ਵਿੱਚ ਪਾਕਿਸਤਾਨ ਤੋਂ ਕੰਮ ਕਰ ਰਹੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਨੇਤਾ ਮਸੂਦ ਅਜ਼ਹਰ ਤੇ ਉਸ ਦੇ ਭਰਾ ਰਾਉਫ ਅਸ਼ਗਰ ਨੂੰ ਹਮਲੇ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ। ਦੱਸ ਦਈਏ ਕਿ ਕਸ਼ਮੀਰ ਦੇ ਪੁਲਵਾਮਾ ਵਿੱਚ ਪਾਕਿਸਤਾਨੀ ਅੱਤਵਾਦੀ ਸੰਗਠਨ ਵੱਲੋਂ ਭਾਰਤੀ ਫੌਜ 'ਤੇ ਹਮਲਾ ਹੁਣ ਤੱਕ ਦਾ ਸਭ ਤੋਂ ਵੱਡਾ ਅੱਤਵਾਦੀ ਹਮਲਾ ਮੰਨਿਆ ਜਾਂਦਾ ਹੈ।

More News

NRI Post
..
NRI Post
..
NRI Post
..