ਨਿਊਜ਼ੀਲੈਂਡ ਦੀਆਂ ਦੋ ਮਸਜਿਦਾਂ ‘ਚ ਫਾਇਰਿੰਗ ਕਰਨ ਵਾਲੇ ਨੂੰ ਹੋਈ ਉਮਰ ਕੈਦ

by mediateam

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਚ ਦੋ ਮਸਜਿਦਾਂ 'ਤੇ ਹਮਲਾ ਕਰਨ ਵਾਲੇ ਬ੍ਰੈਂਟਨ ਹੈਰੀਸਨ ਟਾਰੇਂਟ ਨੂੰ ਅਦਾਲਤ ਨੇ ਉਮਰ ਕੈਦ ਦੀ ਸਜਾ ਸੁਣਾਈ ਹੈ ਜੱਜ ਨੇ ਕਿਹਾ ਕਿ ਟਰੇਂਟ ਦਾ ਜੁਰਮ ਇੰਨਾ ਵੱਡਾ ਹੈ ਕਿ ਉਮਰ ਕੈਦ ਦੀ ਸਜ਼ਾ ਉਸਦੇ ਪ੍ਰਾਸਚਿਤ ਲਈ ਕਾਫ਼ੀ ਨਹੀਂ ਹੋ ਸਕਦੀ। ਜਿਕਰੇਖਾਸ ਹੈ ਕਿ ਇਨ੍ਹਾਂ ਹਮਲਿਆਂ ਵਿਚ 51 ਲੋਕਾਂ ਦੀ ਮੌਤ ਹੋ ਗਈ ਸੀ। 

More News

NRI Post
..
NRI Post
..
NRI Post
..