ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ

by simranofficial

ਨਵੀਂ ਦਿੱਲੀ (ਐਨ .ਆਰ .ਆਈ ):ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਵੀਰਵਾਰ ਸ਼ਾਮੀ ਦੇਹਾਂਤ ਹੋ ਗਿਆ। ਪਾਸਵਾਨ ਦੇ ਪੁੱਤਰ ਅਤੇ ਲੋਕ ਜਨ ਸ਼ਕਤੀ ਪਾਰਟੀ ਦੇ ਆਗੂ ਚਿਰਾਗ ਪਾਸਵਾਨ ਨੇ ਇੱਕ ਟਵੀਟ ਰਾਹੀ ਆਪਣੇ ਪਿਤਾ ਦੇ ਅਕਾਲ ਚਲਾਣੇ ਦੀ ਜਾਣਕਾਰੀ ਸਾਂਝੀ ਕੀਤੀ।ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਵੀਰਵਾਰ ਸ਼ਾਮੀ ਦੇਹਾਂਤ ਹੋ ਗਿਆ । ਸ਼ਨਿਚਰਵਾਰ ਨੂੰ ਉਨ੍ਹਾਂ ਦੇ ਦਿਲ ਦਾ ਆਪ੍ਰਰੇਸ਼ਨ ਵੀ ਕੀਤਾ ਗਿਆ ਸੀ।