by simranofficial
ਕਾਬੁਲ (ਐਨ .ਆਰ .ਆਈ ):ਅਫਗਾਨਿਸਤਾਨ ਦੀ ਕਾਬੁਲ ਯੂਨੀਵਰਸਿਟੀ 'ਚ ਸੋਮਵਾਰ ਤੜਕੇ ਫਾਇਰਿੰਗ ਹੋਈ ਤੇ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਤੇ ਓਥੇ ਦੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰੀਅਨ ਨੇ ਦੱਸਿਆ ਕਿ ਗੋਲੀਬਾਰੀ ਚੱਲ ਰਹੀ ਹੈ।ਤੁਹਾਨੂੰ ਦੱਸ ਦੇਈਏ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਜਦ ਪਿਛਲੇ ਸਾਲ ਯੂਨੀਵਰਸਿਟੀ ਦੇ ਗੇਟ 'ਤੇ ਹੋਏ ਬੰਬ ਧਮਾਕੇ ਵਿੱਚ ਅੱਠ ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਸਾਲ 2016 ਵਿੱਚ ਬੰਦੂਕਧਾਰੀਆਂ ਨੇ ਅਮਰੀਕੀ ਯੂਨੀਵਰਸਿਟੀ 'ਤੇ ਹਮਲਾ ਕੀਤਾ ਸੀ ਤੇ 13 ਲੋਕਾਂ ਨੂੰ ਮਾਰ ਦਿੱਤਾ ਸੀ
More News
NRI Post
NRI Post