ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਿਖੇ ਮਿਲੇ, ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

by vikramsehajpal

ਹੋਸ਼ਿਆਰਪੁਰ (ਐਨ.ਆਰ.ਆਈ. ਮੀਡਿਆ) : ਪੰਜਾਬ ਦੇ ਟਾਂਡਾ-ਸ੍ਰੀ ਹਰਗੋਬਿੰਦਪੁਰ ਦੇ ਰੜਾ ਮੋੜ ਨੇੜੇ ਸੜਕ ਕਿਨਾਰੇ ਅਣਪਛਾਤੇ ਵਿਅਕਤੀਆਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ।

https://youtu.be/JRvEbUbIdlY

ਇਸ ਦੀ ਸੂਚਨਾ ਮਿਲਣ 'ਤੇ ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਪੇਂਟ ਨਾਲ ਲਿਖਤ ਨੂੰ ਮਿਟਾਇਆ ਗਿਆ ਹੈ।

More News

NRI Post
..
NRI Post
..
NRI Post
..