by simranofficial
ਲੁਧਿਆਣਾ(ਐਨ .ਆਰ .ਆਈ ਮੀਡਿਆ) : ਲੁਧਿਆਣਾ ਦੇ ਮਯੂਰ ਵਿਹਾਰ ਵਿੱਚ ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ ਜਿਥੇ 4 ਲੋਕਾਂ' ਚ ਇਕ 13 ਸਾਲ ਦਾ ਬੱਚਾ ਵੀ ਸ਼ਾਮਲ ਸੀ ਘਰ ਦੇ ਹੀ ਮੁਖੀ ਦੇ ਵਲੋਂ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਪ੍ਰਾਪਰਟੀ ਡੀਲਰ ਰਾਜੀਵ ਸੁੰਡਾ ਨੇ ਆਪਣੀ ਪਤਨੀ, ਨੂੰਹ, ਬੇਟੇ ਅਤੇ ਪੋਤੇ ਨੂੰ ਕੁਹਾੜੀ ਨਾਲ ਵੱਢ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਟੀਮ ਫਿੰਗਰ ਪ੍ਰਿੰਟ ਐਕਸਪਰਟ, ਡੌਗ ਸਕਵਾਇਡ ਅਤੇ ਫੋਰੈਂਸਿਕ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪੁਲਿਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ।
More News
Jaskamal Singh