ਦਿੱਲੀ ਦੇ ਵਿੱਚ 5 ਅੱਤਵਾਦੀਆਂ ਨੂੰ ਕੀਤਾ ਗਿਆ ਗਿਰਫ਼ਤਾਰ

by simranofficial

ਦਿੱਲੀ (ਐਨ .ਆਰ .ਆਈ ਮੀਡਿਆ ): ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਸ਼ਕਰਪੁਰ ਖੇਤਰ ਵਿੱਚ ਪੰਜ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਅੱਤਵਾਦੀਆਂ ਵਿਚੋਂ ਦੋ ਪੰਜਾਬ ਦੇ ਅਤੇ ਤਿੰਨ ਕਸ਼ਮੀਰ ਦੇ ਰਹਿਣ ਵਾਲੇ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਇਸਲਾਮਿਕ ਅਤੇ ਖਾਲਿਸਤਾਨੀ ਸੰਗਠਨਾਂ ਨਾਲ ਜੁੜੇ ਹੋਏ ਹਨ। ਪੁਲਿਸ ਦੇ ਵਲੋਂ ਇਹ ਆਪ੍ਰੇਸ਼ਨ ਲੰਬੇ ਸਮੇਂ ਤੋਂ ਚੱਲ ਰਿਹਾ ਸੀ। ਤੁਹਾਨੂੰ ਦੱਸ ਦੇਈਏ ਇਹਨਾਂ ਦੇ ਕੋਲ ਹਥਿਆਰ ਵੀ ਬਰਾਮਦ ਹੋਏ ਹਨ l

More News

NRI Post
..
NRI Post
..
NRI Post
..