ਕਿਸਾਨੀ ਸੰਘਰਸ਼ ਦੇ ਵਿੱਚ ਇੱਕ ਹੋਰ ਕਿਸਾਨ ਦੀ ਹੋਈ ਮੌਤ

by simranofficial

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ): ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਸ਼ਿੰਘੂ ਬਾਰਡਰ ਤੇ ਧਰਨਾ ਦੇਣ ਗਏ ਇੱਕ ਕਿਸਾਨ ਮੇਵਾ ਸਿੰਘ 45 ਸਾਲਾ ਦੀ ਦਿਲ ਦਾ ਦੋਰਾ ਪੈਣ ਕ‍ਰਨ ਮੌਤ ਹੋ  ਜਦੋ ਹੀ ਕਿਸਾਨ ਮੇਵਾ ਸਿੰਘ ਦੀ ਮੋਤ ਦੀ ਖਬਰ ਪਿੰਡ ਪੁੱਜੀ ਤਾਂ   ਪਿੰਡ ਵਿੱਚ ਸੋਗ ਦੀ ਲਹਿਰ  ਦੋੜ ਗਈ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ   ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਸਿੰਘੂ ਬਾਰਡਰ ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ  ।

ਮ੍ਰਿਤਕ ਕਿਸਾਨ ਦੇ ਪਿੰਡ ਵਾਸ਼ੀ ਨਿਰਮਲ ਸਿੰਘ ਨੇ  ਮੇਵਾ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਹਦੀ ਮੌਤ ਹੋ ਗਈ ਹੈ ਉਨ੍ਹਾਂ ਕਿਹਾ ਕਿ ਮੇਵਾ ਸਿੰਘ ਪਰਿਵਾਰ ਵਿੱਚ  ਇਕੱਲਾ ਹੀ ਕਮਾਊ ਸੀ ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਮੇਵਾ ਸਿੰਘ ਦੀ ਮੌਤ ਦਾ ਦੁੱਖ ਹੋਇਆ ਉੱਥੇ ਉਹ ਕਿਸਾਨ ਯੂਨੀਅਨ ਆਗੂਆਂ ਨਾਲ ਮਿਲ ਕੇ ਪਰਿਵਾਰ ਦੇ ਲਈ  ਆਰਥਿਕ ਮੱਦਦ ਕਰਵਾਉਣ ਦੇ ਯਤਨ ਕਰਨਗੇ  ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੀਡ਼ਤ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ

More News

NRI Post
..
NRI Post
..
NRI Post
..