ਨਵੀਂ ਦਿੱਲੀ(ਦੇਵ ਇੰਦਰਜੀਤ): ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਆਏ ਭਿਆਨਕ ਹੜ੍ਹ ਤੋਂ ਬਾਅਦ ਬਚਾਅ ਕਾਰਜ ਜਾਰੀ ਹੈ। ਤਪੋਵਨ ਪਾਵਰ ਪ੍ਰਾਜੈਕਟ ਦੀ ਸੁਰੰਗ ਵਿਚ ਫਸੇ 34 ਮਜ਼ਦੂਰਾਂ ਨੂੰ ਕੱਢਣ ਦੀ ਕੋਸ਼ਿਸ਼ ਵੀ ਜਾਰੀ ਹੈ। ਹੁਣ ਤੱਕ 32 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਦੋ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਲਾਪਤਾ ਲੋਕਾਂ ਵਿਚ ਜ਼ਿਆਦਾਤਰ ਉੱਤਰ ਪ੍ਰਦੇਸ਼ ਤੋਂ ਹਨ
ਜਿਕਰਯੋਗਹੈ ਕੀ ਗਲੇਸ਼ੀਅਰ ਟੁੱਟਣ ਨਾਲ ਹੋਈ ਤਬਾਹੀ ਵਿਚ ਰਿਸ਼ੀਗੰਗਾ ਅਤੇ ਤਪੋਵਨ ਪਾਵਰ ਪ੍ਰਾਜੈਕਟ ਵਿਚ ਵਹਿ ਗਏ ਕਰੀਬ 200 ਲੋਕਾਂ ਨੂੰ ਐਨਡੀਆਰਐਫ ਅਤੇ ਐਸਡੀਆਰਐਫ ਲੱਭਣ ਵਿਚ ਲੱਗੀ ਹੋਈ



