ਆਸਟ੍ਰੇਲੀਆ : 30 ਲੱਖ ਡਾਲਰ ਦੀ ਭੰਗ ਸਣੇ ਪੰਜਾਬੀ ਟਰੱਕ ਡਰਾਈਵਰ ਕਾਬੂ

by vikramsehajpal

ਸਿਡਨੀ (ਦੇਵ ਇੰਦਰਜੀਤ) : 127 ਕਿਲੋ ਭੰਗ ਸਣੇ ਆਸਟ੍ਰੇਲੀਆ ਵਿਚ ਪੰਜਾਬੀ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਪਹਿਚਾਣ ਆਜ਼ਾਦਬੀਰ ਸਿੰਘ ਵਜੋਂ ਕੀਤੀ ਗਈ ਹੈ ਜਿਸ ਨੂੰ ਮਰੂਲਨ ਨੇੜੇ ਰੋਕਿਆ ਗਿਆ ਅਤੇ ਟਰੱਕ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿਚ ਭੰਗ ਬਰਾਮਦ ਕੀਤੀ ਗਈ। ਦੱਸ ਦਈਏ ਕੀ ਨਿਊ ਸਾਊਥ ਵੇਲਜ਼ ਪੁਲਿਸ ਮੁਤਾਬਕ ਆਜ਼ਾਦਬੀਰ ਸਿੰਘ ਵਿਰੁੱਧ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਸਪਲਾਈ ਕਰਨ, ਨਾਜਾਇਜ਼ ਪਸਤੌਲ ਰੱਖਣ ਅਤੇ ਪਾਬੰਦੀਸ਼ੁਦਾ ਪਲਾਂਟ ਰੱਖਣ ਦੇ ਦੋਸ਼ ਆਇਦ ਕੀਤੇ ਗਏ ਹਨ।

More News

NRI Post
..
NRI Post
..
NRI Post
..