by vikramsehajpal
ਦਿੱਲੀ,(ਦੇਵ ਇੰਦਰਜੀਤ) :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਬਾਅਦ ਅੱਜ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲਈ ਹੈ । ਗ੍ਰਹਿ ਮੰਤਰੀ ਨੂੰ ਮੇਦਾਂਤਾ ਹਸਪਤਾਲ ਦੇ ਡਾਕਟਰਾਂ ਨੇ ਟੀਕਾ ਲਗਾਇਆ।