ਕੋਰੋਨਾ ਤੋਂ ਬਚਨ ਵਾਸਤੇ ਆਂਗਣਵਾੜੀ ਕੇਂਦਰ ਬੰਦ ਕਰਨ ਦੇ ਹੁਕਮ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ। ਛੋਟੇ ਬੱਚਿਆਂ ਨੂੰ ਇਸ ਮਾਰੂ ਬੀਮਾਰੀ ਤੋਂ ਬਚਾਉਣ ਲਈ ਸਰਕਾਰ ਨੇ ਇੱਕ ਹੋਰ ਫੈਸਲਾ ਲਿਆ ਹੈ, ਜਿਸ ਅਧੀਨ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਅਰੁਣਾ ਚੌਧਰੀ ਨੇ ਸ਼ਨੀਵਾਰ ਨੂੰ ਅਗਲੇ ਹੁਕਮਾਂ ਤੱਕ ਸੂਬੇ ਵਿਚ ਸਾਰੇ ਆਂਗਣਵਾੜੀ ਕੇਂਦਰ ਬੰਦ ਕਰਨ ਦੇ ਨਿਰਦੇਸ਼ ਦਿੱਤੇ।

More News

NRI Post
..
NRI Post
..
NRI Post
..