ਸੁਖਬੀਰ ਬਾਦਲ ਹੋਏ ਕੋਰੋਨਾ ਪਾਜ਼ੇਟਿਵ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਹੁਣ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਮਹਾਮਾਰੀ ਦੀ ਚਪੇਟ ਵਿਚ ਆ ਗਏ ਹਨ। ਜਿਸ ਦੀ ਜਾਣਕਾਰੀ ਓਹਨਾ ਟਵਿੱਟਰ ਰਾਹੀਂ ਦਿਤੀ ਹੈ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਪਰ ਪਰੋਟੋਕੋਲ ਦੇ ਚੱਲਦੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ।

More News

NRI Post
..
NRI Post
..
NRI Post
..