ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿਚ ਬੰਬ ਧਮਾਕਾ….!

by vikramsehajpal

ਪਾਕਿਸਤਾਨ,ਇਸਲਾਮਾਬਾਦ,(ਦੇਵ ਇੰਦਰਜੀਤ) :ਪਾਕਿਸਤਾਨ ਦੇ ਕਰਾਚੀ ਸ਼ਹਿਰ ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਰੇਂਜਰਜ਼ ਦਾ ਇਕ ਵਾਹਨ ਇਲਾਕੇ 'ਚੋਂ ਲੰਘ ਰਿਹਾ ਸੀ।ਧਮਾਕੇ 'ਚ ਇਕ ਪਾਕਿਸਤਾਨੀ ਅਰਧ ਸੈਨਿਕ ਬਲ ਦੇ ਜਵਾਨ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ।ਪਾਕਿ ਆਧਾਰਿਤ ਪਾਬੰਦੀਸ਼ੁਦਾ ਬਲੋਚ ਲਿਬਰੇਸ਼ਨ ਆਰਮੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਮਲਾ ਕਰਾਚੀ ਦੇ ਭੀੜ ਵਾਲੇ ਇਲਾਕੇ ਓਰੰਗੀ 'ਚ ਖੜੇ ਮੋਟਰਸਾਈਕਲ 'ਤੇ ਬੰਬ ਲਗਾ ਕੇ ਕੀਤਾ ਗਿਆ।

More News

NRI Post
..
NRI Post
..
NRI Post
..