ਕੋਰੋਨਾ ਪੋਜ਼ੀਟਿਵ ਹੋਣ ਤੋਂ ਬਾਅਦ ਹੁਣ ਫਾਰੂਕ ਅਬਦੁੱਲਾ ਹਸਪਤਾਲ ‘ਚ ਦਾਖਿਲ

by vikramsehajpal

ਸ਼੍ਰੀਨਗਰ(ਆਫਤਾਬ ਅਹਿਮਦ) : 30 ਮਾਰਚ ਨੂੰ ਉਨ੍ਹਾਂ ਨੂੰ ਕੋਰੋਨਾ ਹੋਇਆ ਸੀ, ਜਿਸ ਤੋਂ ਬਾਅਦ ਉਹ ਹੋਮ ਆਈਸੋਲੇਸ਼ਨ 'ਚ ਸੀ। ਬਦੁੱਲਾ ਦੇ ਬੇਟੇ ਅਤੇ ਸਾਬਕਾ ਸੀਐਮ ਉਮਰ ਅਬਦੁੱਲਾ ਨੇ ਆਪਣੇ ਪਿਤਾ ਦੇ ਜਲਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ।

ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਮਰ ਅਬਦੁੱਲਾ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੇਰੇ ਪਿਤਾ ਦੀ ਬਿਹਤਰ ਨਿਗਰਾਨੀ ਲਈ ਡਾਕਟਰਾਂ ਦੀ ਸਲਾਹ 'ਤੇ ਉਨ੍ਹਾਂ ਨੂੰ ਸ੍ਰੀਨਗਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਾਡਾ ਪਰਿਵਾਰ ਤੁਹਾਡੇ ਸਾਰਿਆਂ ਦਾ ਉਨ੍ਹਾਂ ਦੇ ਸਮਰਥਨ ਅਤੇ ਸਹਾਇਤਾ ਲਈ ਧੰਨਵਾਦ ਕਰਦਾ ਹੈ।

More News

NRI Post
..
NRI Post
..
NRI Post
..