ਚੰਡੀਗੜ੍ਹ ‘ਚ ਲੱਗ ਸਕਦਾ ਵੀਕਐਂਡ ਕਰਫਿਊ,ਕੱਲ ਤੋਂ ਨਾਈਟ ਕਰਫਿਊ ਲਾਗੂ

by vikramsehajpal

ਚੰਡੀਗੜ੍ਹ(ਦੇਵ ਇੰਦਰਜੀਤ) :ਚੰਡੀਗੜ੍ਹ 'ਚ ਨਾਈਟ ਕਰਫਿਊ ਲਾਗੂ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਕੱਲ੍ਹ 7 ਅਪ੍ਰੈਲ ਤੋਂ ਨਾਈਟ ਕਰਫਿਊ ਲਾਗੂ ਹੋ ਜਾਵੇਗਾ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਜਾਰੀ ਰਹੇਗਾ। ਇਕੱਠ 'ਤੇ ਰੋਕ ਲਗਾਈ ਗਈ ਹੈ। ਨਾਈਟ ਕਰਫਿਊ ਦੌਰਾਨ ਪਾਰਟੀਆਂ, ਗੈਰ-ਜ਼ਰੂਰੀ ਇਕੱਠ ਆਦਿ 'ਤੇ ਪਾਬੰਦੀ ਹੋਵੇਗੀ। ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਕਦਮ ਚੁੱਕਿਆ ਜਾਵੇਗਾ। ਇੰਨਾ ਹੀ ਨਹੀਂ ਜੇਕਰ ਲੋਕ ਗਾਈਡਲਾਈਨਜ਼ ਦੀ ਪਾਲਣਾ ਨਹੀਂ ਕਰਦੇ ਤਾਂ ਵੀਕਐਂਡ ਕਰਫਿਊ ਵੀ ਲਗਾਇਆ ਜਾ ਸਕਦਾ ਹੈ।

More News

NRI Post
..
NRI Post
..
NRI Post
..