ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਵੱਡਾ ਫੈਸਲਾ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ) : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਪੰਜ ਰਾਜਾਂ ਦੇ ਚੋਣ ਨਤੀਜਿਆਂ ਮਗਰੋਂ ਜੇਤੂ ਉਮੀਦਵਾਰ ਜਸ਼ਨ ਨਹੀਂ ਮਨਾ ਸਕਣਗੇ। ਚੋਣ ਕਮਿਸ਼ਨ ਨੇ 2 ਮਈ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਅਗਲੇ ਦਿਨ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ ਲਾ ਦਿੱਤੀ ਹੈ।

More News

NRI Post
..
NRI Post
..
NRI Post
..