ਭਾਰਤ ਨੂੰ 100 ICU ਵੈਂਟੀਲੇਟਰ ਦਏਗਾ ਐਮਾਜ਼ਾਨ

by vikramsehajpal

ਵਾਸ਼ਿੰਗਟਨ (ਦੇਵ ਇੰਦਰਜੀਤ) - ਐਮਾਜ਼ਾਨ ਨੇ ਘੋਸ਼ਣਾ ਕੀਤੀ ਹੈ ਕਿ ਉਹ ਕੋਰੋਨਾ ਸੰਕਟ ਵਿਚ ਭਾਰਤ ਦੇਸ਼ ਦੀ ਸਹਾਇਤਾ ਲਈ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ ।

ਐਮਾਜ਼ਾਨ ਦਾ ਕਹਿਣਾ ਹੈ ਕਿ ਉਹ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਦੇ ਨਾਲ 100 ਵੈਂਟੀਲੇਟਰ ਖ਼ਰੀਦਣ ਅਤੇ ਇਨ੍ਹਾਂ ਨੂੰ ਭਾਰਤ ਨੂੰ ਆਯਾਤ ਕਰਨ ਲਈ ਕੰਮ ਕਰ ਰਹੇ ਹਨ।

More News

NRI Post
..
NRI Post
..
NRI Post
..