ਆਸਟਰੇਲੀਆ : ਸਕੂਲਾਂ ‘ਚ ਵਿਚ ਕਿਰਪਾਨ ਪਹਿਨਣ ’ਤੇ ਪਾਬੰਦੀ

by vikramsehajpal

ਸਿਡਨੀ (ਦੇਵ ਇੰਦਰਜੀਤ): ਭਾਰਤੀ ਪੰਜਾਬੀਆਂ ਦੀ ਵੱਧ ਵਸੋਂ ਵਾਲੇ ਪੱਛਮੀ ਸਿਡਨੀ ਦੇ ਇੱਕ ਸਕੂਲ ’ਚ 6 ਮਈ ਨੂੰ ਵਿਦਿਆਰਥੀਆਂ ਦੀ ਲੜਾਈ ਹੋ ਗਈ ਸੀ ਜਿਸ ’ਚ ਇੱਕ 16 ਸਾਲਾ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਦੇ ਢਿੱਡ ਵਿੱਚ ਇੱਕ 14 ਸਾਲਾ ਵਿਦਿਆਰਥੀ ਨੇ ਦੋ ਵਾਰ ਕਿਰਪਾਨ ਮਾਰੀ ਸੀ।

ਆਸਟਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਸਰਕਾਰੀ ਸਕੂਲਾਂ ਵਿੱਚ ਕਿਰਪਾਨ ਪਹਿਨਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੂਬੇ ਦੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪ੍ਰਬੰਧਕੀ ਕਦਮ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਦੀ ਸੁਰੱਖਿਆ ਨੂੰ ਲੈ ਕੇ ਚੁੱਕਿਆ ਗਿਆ ਹੈ।

More News

NRI Post
..
NRI Post
..
NRI Post
..