by vikramsehajpal
ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,000 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,96,084 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,08,714 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,69,31,931 ਹੋ ਗਈ।
ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਨਾਲ 4,000 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਵਾਇਰਸ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 2,96,084 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਇਕ ਦਿਨ ਵਿਚ ਕੋਵਿਡ-19 ਦੇ 2,08,714 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 2,69,31,931 ਹੋ ਗਈ।
More News
Jagjeet Kaur
Jagjeet Kaur