ਪਾਕਿਸਤਾਨ ਵਿਚ ਵੱਡੇ ਅੱਤਵਾਦੀ ਹਮਲੇ ‘ਚ 9 ਚੀਨੀ ਇੰਜੀਨੀਅਰਾਂ ਸਮੇਤ 13 ਦੀ ਮੌਤ

by vikramsehajpal

ਇਸਲਾਮਾਬਾਦ (ਦੇਵ ਇੰਦਰਜੀਤ )- ਪਾਕਿਸਤਾਨ ਵਿਚ ਵੱਡੇ ਅੱਤਵਾਦੀ ਹਮਲੇ ਦੌਰਾਨ ਚੀਨੀ ਇੰਜੀਨੀਅਰਾਂ ਅਤੇ ਪਾਕਿਸਤਾਨੀ ਫੌਜੀਆਂ ਦੀ ਬੱਸ ਵਿਚ ਆਈਈਡੀ ਧਮਾਕਾ ਹੋਇਆ ਤਾਂ ਇਸਹਮਲੇ ਵਿਚ 9 ਚੀਨੀ ਇੰਜੀਨੀਅਰਾਂ ਸਮੇਤ 13 ਲੋਕਾਂ ਦੀ ਮੌਤ ਹੋਈ ਦੱਸੀ ਗਈ ਹੈ।

ਮਿਲੀ ਜਾਣਕਾਰੀ ਇਹਬੱਸ ਦਸੂ ਪੁਲਦਾ ਕੰਮ ਕਰਦੇ ਚੀਨੀ ਇੰਜੀਨੀਅਰਾਂ ਨੂੰ ਲਿਜਾ ਰਹੀ ਸੀ, ਜਿਸ ਵਿਚ 30 ਇੰਜੀਨੀਅਰ ਤੇ ਕਰਮਚਾਰੀ ਸਨ।ਬੱਸ ਦੀ ਸੁਰੱਖਿਆ ਪਾਕਿਸਤਾਨੀ ਸੈਨਿਕਾਂ ਦੇ ਜਿ਼ੰਮੇ ਸੀ। ਅਚਾਨਕ ਬੱਸ ਵਿਚ ਧਮਾਕਾ ਹੋਇਆ, ਜਿਸ ਵਿੱਚ 13 ਲੋਕਾਂ ਦੀ ਮੌਤਹੋਣ ਦੀ ਖ਼ਬਰ ਹੈ।ਸਥਾਨਕ ਮੀਡੀਆ ਮੁਤਾਬਕ ਲਾਸ਼ਾਂ ਅਤੇ ਜ਼ਖਮੀਆਂ ਨੂੰ ਪੇਂਡੂ ਸਿਹਤ ਕੇਂਦਰ ਦਾਸੂ ਭੇਜ ਦਿੱਤਾ ਗਿਆ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਰਾਜਦੇਹੰਗੂ ਵਿਚਫੌਜ ਉੱਤੇ ਹਮਲਾ ਹੋਇਆ ਸੀ, ਜਿਸ ਵਿਚ ਪਾਕਿਸਤਾਨੀ ਫੌਜ ਦੇ ਕੈਪਟਨ ਅਬਦੁੱਲ ਬਾਸਿਤ ਸਣੇ 12 ਜਵਾਨਾਂ ਦੀ ਮੌਤ ਹੋ ਗਈ ਅਤੇ 15 ਜਵਾਨ ਜ਼ਖਮੀ ਹੋਏ ਸਨ। ਦੱਸਿਆ ਗਿਆ ਸੀ ਕਿ ਅੱਤਵਾਦੀਆਂ ਨੇ ਕੁਝ ਜਵਾਨਾਂ ਨੂੰ ਬੰਦੀ ਵੀ ਬਣਾਲਿਆ ਸੀ।

More News

NRI Post
..
NRI Post
..
NRI Post
..