ਕਾਰਗਿਲ ਵਿਜੇ ਦਿਵਸ ਤੇ PM ਮੋਦੀ ਦਾ ਸ਼ਹੀਦਾਂ ਨੂੰ ਨਮਨ

by vikramsehajpal

ਦਿੱਲੀ (ਦੇਵ ਇੰਦਰਜੀਤ) : ਅੱਜ ਕਾਰਗਿਲ ਵਿਜੇ ਦਿਵਸ ਹੈ। ਇਸ ਦਿਨ ਦੇਸ਼ ਦਾ ਹਰ ਨਾਗਰਿਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰਦਾ ਹੈ। ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 22 ਸਾਲ ਹੋ ਗਏ ਹਨ। ਭਾਰਤ ਦੇ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਹਾਰ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫ਼ੌਜ ਨੂੰ ਸਲਾਮ ਕੀਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ 'ਚ ਲਿਖਿਆ,''ਅੱਜ ਕਾਰਗਿਲ ਦਿਵਸ ਮੌਕੇ ਅਸੀਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ, ਜਿਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਦਿੱਤੀ। ਉਨ੍ਹਾਂ ਦੀ ਬਾਹਦਰੀ ਸਾਨੂੰ ਹਰ ਦਿਨ ਪ੍ਰੇਰਨਾ ਦਿੰਦੀ ਹੈ

More News

NRI Post
..
NRI Post
..
NRI Post
..