ਪੰਜਾਬ ਦੇ ਮੰਤਰੀ ਮੰਡਲ ਨੂੰ ਲੈ ਕੈਪਟਨ 16 ਤਾਰੀਖ਼ ਨੂੰ ਲੈਣਗੇ ਅਹਿਮ ਫ਼ੈਸਲੇ

by vikramsehajpal

ਜਲੰਧਰ (ਦੇਵ ਇੰਦਰਜੀਤ) : ਪੰਜਾਬ ਮੰਤਰੀ ਮੰਤਰੀ ਦੀ ਅਹਿਮ ਮੀਟਿੰਗ 16 ਅਗਸਤ ਦਿਨ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਦਾ ਸਮਾਂ ਬਾਅਦ ਦੁਪਹਿਰ 3 ਵਜੇ ਰੱਖਿਆ ਗਿਆ ਹੈ।

ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੀ ਚਰਚਾ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਹੈ।ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਏ ਜਾਣ ਮਗਰੋਂ ਇਨ੍ਹਾਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਇਸ ਦੇ ਚੱਲਦਿਆਂ ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।

More News

NRI Post
..
NRI Post
..
NRI Post
..