ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਵੱਲੋਂ ਅੱਜ ਸ਼ਾਹ ਤੇ ਤੋਮਰ ਨਾਲ ਮੁਲਾਕਾਤ ਦੀ ਸੰਭਾਵਨਾ

by jaskamal

ਨਿਊਜ਼ ਡੈਸਕ (ਜਸਕਮਲ) : ਸੰਯੁਕਤ ਕਿਸਾਨ ਮੋਰਚਾ (SKM) ਦੀ ਪੰਜ ਮੈਂਬਰੀ ਕਮੇਟੀ ਵੱਲੋਂ ਅੱਜ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਤੇ ਨਰਿੰਦਰ ਸਿੰਘ ਤੋਮਰ ਨਾਲ ਵੱਖ-ਵੱਖ ਮੀਟਿੰਗਾਂ ਕਰ ਕੇ ਖੇਤੀ ਨਾਲ ਸਬੰਧਤ ਉਨ੍ਹਾਂ ਦੇ ਬਕਾਇਆ ਮੁੱਦਿਆਂ, ਐੱਮਐੱਸਪੀ ਤੇ ਕਿਸਾਨਾਂ ਦੇ ਦਰਜ ਪਰਚਿਆਂ ਨੂੰ ਰੱਦ ਕਰਨ ਸਬੰਧੀ ਚਰਚਾ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਕਿਸਾਨ ਆਗੂਆਂ ਨੇ ਦਿੱਤੀ। ਅੰਦੋਲਨ ਦੀ ਅਗਵਾਈ ਕਰ ਰਹੀ ਐੱਸਕੇਐੱਮ ਦੀ ਬਾਅਦ ਦੁਪਹਿਰ 2 ਵਜੇ ਦੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਦੋਵਾਂ ਮੰਤਰੀਆਂ ਨਾਲ ਸੰਭਾਵਿਤ ਚਰਚਾ ਹੋਵੇਗੀ।

More News

NRI Post
..
NRI Post
..
NRI Post
..