Sidhu Moosewala ਦੇ ਬਾਗੀ ਸੁਰ; ਜੇ ਕਾਂਗਰਸ ਨੇ ਟਿਕਟ ਨਾ ਦਿੱਤੀ ਤਾਂ ਆਜ਼ਾਦ ਲੜਾਂਗਾ ਚੋਣਾਂ

by jaskamal

ਨਿਊਜ਼ ਡੈਸਕ (ਜਸਕਮਲ) : ਕਾਂਗਰਸ 'ਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬਾਗੀ ਸੁਰ ਸਾਹਮਣੇ ਆਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਵਿਧਾਨ ਸਭਾ ਚੋਣਾਂ 'ਚ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਚੋਣ ਲੜੇਗਾ। ਸਿੱਧੂ ਨੇ ਕਿਹਾ ਕਿ ਮੈਂ ਮਾਨਸਾ ਛੱਡ ਕੇ ਕਿਤੇ ਨਹੀਂ ਜਾਵਾਂਗਾ।

ਮੂਸੇਵਾਲਾ ਦਾ ਕਾਂਗਰਸੀ ਹਲਕੇ 'ਚ ਟਕਸਾਲੀ ਵਿਰੋਧ ਕਰ ਰਹੇ ਹਨ। ਸਿੱਧੂ ਮੂਸੇਵਾਲਾ ਕਾਂਗਰਸ ਪਿਛਲੇ ਸਾਲ ਤਿੰਨ ਦਸੰਬਰ ਨੂੰ ਕਾਂਗਰਸ 'ਚ ਸ਼ਾਮਲ ਹੋਏ ਸਨ। ਮੂਸੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ 'ਚ ਕਾਂਗਰਸ ਦਾ ਹੱਥ ਫੜਿਆ।

More News

NRI Post
..
NRI Post
..
NRI Post
..