ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

by nripost

ਹੁਸ਼ਿਆਰਪੁਰ (ਰਾਘਵ): ਟਾਂਡਾ ਹੁਸ਼ਿਆਰਪੁਰ ਸੜਕ 'ਤੇ ਪਿੰਡ ਨੈਣੋਵਾਲ ਵੈਦ ਨਜ਼ਦੀਕ ਅਣਪਛਾਤੇ ਵਾਹਨ ਦੀ ਚਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਇਹ ਹਾਦਸਾ ਕਰੀਬ 7.30 ਉਸ ਸਮੇਂ ਵਾਪਰਿਆ ਜਦੋਂ ਪ੍ਰਵਾਸੀ ਮਜ਼ਦੂਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ਤੋਂ ਵਾਪਸ ਪਰਤ ਰਿਹਾ ਸੀ ਤੇ ਪਿੰਡ ਅਣਪਛਾਤੇ ਵਾਹਨ ਦੀ ਚਪੇਟ 'ਚ ਆ ਗਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ। ਇਸ ਸਬੰਧੀ ਹੁਸ਼ਿਆਰਪੁਰ ਦੀ ਪੁਲਿਸ ਨੇ ਪਹੁੰਚ ਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..