ਵੱਡੀ ਵਾਰਦਾਤ: ਘਰ ‘ਚ ਦਾਖਲ ਹੋ ਔਰਤ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਇਲਾਕੇ ਰਣਜੀਤ ਐਵਨਿਊ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਘਰ 'ਚ ਦਾਖਲ ਹੋ ਕੇ ਕਤਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ । ਇਸ ਵਾਰਦਾਤ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ । ਪੁਲਿਸ ਨੇ ਕਿਹਾ ਮ੍ਰਿਤਕ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਦੇ ਜਖ਼ਮ ਦੇਖਣ ਨੂੰ ਮਿਲੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਇਲਾਕੇ 'ਚ ਅਗੇ CCTV ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..