ਦੋ ਰੋਜ਼ਾ ਪੰਜਾਬ ਦੌਰੇ ‘ਤੇ ਕੇਜਰੀਵਾਲ ਜਲੰਧਰ ਵਿਖੇ ਤਿਰੰਗਾ ਯਾਤਰਾ ਦੀ ਕਰ ਰਹੇ ਅਗਵਾਈ

by jaskamal

ਨਿਊਜ਼ ਡੈਸਕ (ਜਸਕਲਮ) : ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੋ ਦਿਨਾ ਪੰਜਾਬ ਆਪਣੇ ਪੰਜਾਬ ਦੌਰੇ 'ਤੇ ਹਨ। ਪਹਿਲੇ ਦਿਨ ਬੁੱਧਵਾਰ ਨੂੰ ਜਲੰਧਰ 'ਚ ਤਿਰੰਗਾ ਯਾਤਰਾ ਕਰਨਗੇ ਤੇ ਦੂਸਰੇ ਦਿਨ ਬਾਦਲਾਂ ਦੇ ਗੜ੍ਹ ਕਹੇ ਜਾਣ ਵਾਲੇ ਪਿੰਡ ਲੰਬੀ ਵਿਖੇ ਜਨਤਕ ਰੈਲੀ ਕਰਨਗੇ। ਇਸੇ ਤਹਿਤ ਬੁੱਧਵਾਰ ਨੂੰ ਕੇਜਰੀਵਾਲ ਵੱਲੋਂ ਜਲੰਧਰ ਵਿਖੇ ਸ਼ੁਰੂ ਕੀਤੀ ਗਈ।

ਇਹ ਯਾਤਰਾ ਭਗਵਾਨ ਵਾਲਮੀਕ ਚੌਕ ਤੋਂ ਸ਼ੁਰੂ ਹੋਈ ਜਿਹੜੀ ਡਾ. ਬੀਆਰ ਅੰਬੇਡਕਰ ਚੌਕ ਤਕ ਜਾਵੇਗੀ। ਇਕ ਵੱਡੇ ਟਰੱਕ ਨੂੰ ਆਮ ਆਦਮੀ ਪਰਟੀ ਦੇ ਫਲੈਕਸਾਂ ਲਾ ਕੇ ਸਜਾਇਆ ਗਿਆ ਹੈ। ਉਨ੍ਹਾਂ ਦੇ ਨਾਲ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਰਾਘਵ ਚੱਢਾ ਤੇ ਜਰਨੈਲ ਸਿੰਘ ਸਮੇਤ ਹੋਰ ਆਗੂ ਵੀ ਸਨ। ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਇਸ ਤਿਰੰਗਾ ਯਾਤਰਾ ’ਚ ਸ਼ਾਮਲ ਹੋਣ ਆਏ ਹੋਏ ਹਨ।

More News

NRI Post
..
NRI Post
..
NRI Post
..