ਦਿੱਲੀ (ਦੇਵ ਇੰਦਰਜੀਤ) : ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਆਪਣੀ ਦੂਜੀ ਪਤਨੀ ਕਿਰਨ ਰਾਓ ਨਾਲ ਤਲਾਕ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਨੇ ਆਪਸੀ ਰਜ਼ਾਮੰਦੀ ਨਾਲ 15 ਸਾਲ ਪੁਰਾਣੇ ਵਿਆਹ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਕ-ਦੂਜੇ ਤੋਂ ਵੱਖ ਹੋ ਗਏ ਹਨ। ਹਾਲਾਂਕਿ ਕੁਝ ਮਾਮਲਿਆਂ ’ਚ ਉਹ ਆਪਣੀ ਬਣਦੀ ਜ਼ਿੰਮੇਵਾਰੀ ਇਕੱਠਿਆਂ ਨਿਭਾਉਣਗੇ। ਦੋਵਾਂ ਨੇ ਆਪਸੀ ਰਜ਼ਾਮੰਦੀ ਨਾਲ 15 ਸਾਲ ਪੁਰਾਣੇ ਵਿਆਹ ਨੂੰ ਖ਼ਤਮ ਕਰ ਦਿੱਤਾ ਹੈ ਤੇ ਇਕ-ਦੂਜੇ ਤੋਂ ਵੱਖ ਹੋ ਗਏ ਹਨ। ਹਾਲਾਂਕਿ ਕੁਝ ਮਾਮਲਿਆਂ ’ਚ ਉਹ ਆਪਣੀ ਬਣਦੀ ਜ਼ਿੰਮੇਵਾਰੀ ਇਕੱਠਿਆਂ ਨਿਭਾਉਣਗੇ।

