ਆਪ ਨੇ ਪੰਜਾਬ ਦੇ ਸਿਆਸੀ ਮੈਦਾਨ ‘ਚ ਫੇਰਿਆ “ਪੋਚਾ”, ਜਾਣੋ 117 ਵਿਧਾਨ ਸਭਾ ਹਲਕਿਆਂ ਦਾ ਹਾਲ, Tv Nri ‘ਤੇ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਦਾ ਨਤੀਜਾ ਲਗਾਤਾਰ ਸਾਹਮਣੇ ਆ ਰਿਹਾ ਹੈ। ਪੰਜਾਬ ਵਿਧਾਨ ਸਭਾ ਵਿਚ ਇਸ ਵਾਰ ਆਮ ਆਦਮੀ ਪਾਰਟੀ ਨੇ ਇਤਿਹਾਸ ਰਚਿਆ ਹੈ। ਆਪ ਸਭ ਤੋਂ ਵੱਡੀ ਲੀਡ ਨਾਲ ਅੱਗੇ ਚੱਲ ਰਹੀ ਹੈ। ਆਪ ਦੇ ਸੀਐੱਮ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਵੀ ਇਕ ਵੱਡੀ ਜਿੱਤ ਨਾਲ ਧੂਰੀ ਤੋਂ ਜਿੱਤ ਹਾਸਲ ਕੀਤੀ ਹੈ। ਆਓ ਜਾਣਦੇ ਹਾਂ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦਾ ਵੇਰਵਾ।

ਪਠਾਨਕੋਟ :
ਵਿਧਾਨ ਸਭਾ ਹਲਕਾ ਪਠਾਨਕੋਟ ਤੋਂ ਭਾਜਪਾ ਦੇ ਅਸ਼ਵਨੀ ਸ਼ਰਮਾ ਨੇ 43132 ਵੋਟਾਂ ਹਾਸਲ ਕਰ ਕੇ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਪਾਰਟੀ ਦੇ ਅਮਿਤ ਵਿਜ 35373 ਵੋਟਾਂ ਲੈ ਕੇ ਦੂਜੇ ਨੰਬਰ 'ਤੇ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਭੂਤੀ ਸ਼ਰਮਾ 5ਵੇਂ ਨੰਬਰ 'ਤੇ ਰਹੇ ਹਨ।
ਵਿਧਾਨ ਸਭਾ ਹਲਕਾ ਭੋਆ ਤੋਂ ਆਮ ਆਦਮੀ ਪਾਰਟੀ ਦੇ ਲਾਲ ਚੰਦ 49504 ਵੋਟਾਂ ਨਾਲ ਪਹਿਲੇ ਨੰਬਰ 'ਤੇ ਰਹੇ। ਉਥੇ ਹੀ ਕਾਂਗਰਸ ਦੇ ਜੋਗਿੰਦਰਪਾਲ 48399 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੀ ਸੀਮਾ ਕੁਮਾਰੀ ਨੇ 28484 ਤੀਜੇ ਨੰਬਰ 'ਤੇ ਰਹੇ।
ਵਿਧਾਨਪੁਰ ਹਲਕਾ ਸੁਜਾਪੁਰ ਤੋਂ ਕਾਂਗਰਸ ਦੇ ਉਮੀਦਵਾਰ ਨਰੇਸ਼ ਪੁਰੀ ਨੇ 45983 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ 41195 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਤੋਂ ਅਮਿਤ ਸਿੰਘ 28363 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ।

ਗੁਰਦਾਸਪੁਰ :
ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਬਰਮਿੰਦਰਮੀਤ ਸਿੰਘ ਪਾਹੜਾ ਨੇ 40499 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਬਚਨ ਸਿੰਘ 34545 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਰਮਨ ਬਹਿਲ 27487 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾਂ 636।
ਵਿਧਾਨ ਸਭਾ ਹਲਾ ਦੀਨਾਨਗਰ ਤੋਂ ਕਾਂਗਰਸ ਦੇ ਉਮੀਦਵਾਰ ਅਰੁਣਾ ਚੌਧਰੀ ਨੇ 50547 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ 49170 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਕਮਲਜੀਤ ਚਾਵਲਾ 15430 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾਂ 919।
ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ 48116 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਗੁਰਇਕਬਾਲ ਸਿੰਘ ਮਹਿਲ 41125 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਜਗਰੂਪ ਸਿੰਘ ਸੇਖਵਾਂ 34195 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 760
ਵਿਧਾ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨ ਸ਼ੇਰ ਸਿੰਘ ਨੇ 55570 ਵੋਟਾਂ ਨਾਲ ਜਿੱਤ ਹਾਸਲ ਕੀਤਾ ਹੈ। ਉਥੇ ਹੀ ਕਾਂਗਰਸ ਪਾਰਟੀ ਦੇ ਅਸ਼ਵਨੀ ਸ਼ੇਖਰ 27098 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਸੁੱਚਾ ਸਿੰਘ ਛੋਟੇਪੁਰ 23251 ਵੋਟਾਂ ਨਾਲ ਤੀਸਰੇ ਨੰਬਰ 'ਤੇ ਰਹੇ। ਨੋਟਾ 658
ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਰਪੁਰ ਐਸ ਸੀ ਤੋਂ ਆਮ ਆਦਮੀ ਪਾਰਟੀ ਦੇ ਅਮਰਪਾਲ ਸਿੰਘ ਨੇ 53205 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਰਾਜਵੀਰ ਸਿੰਘ 36242 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਦੀਪ ਸਿੰਘ 24563 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1401
ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ 46311 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਲਖਬੀਰ ਸਿੰਘ 40766 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ 35819 ਵੋਟਾਂ ਨਾਲ ਤੀਸਰੇ ਨੰਬਰ 'ਤੇ ਰਹੇ। ਨੋਟਾ 812
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਸੁਖਜਿੰਦਰ ਸਿੰਘ ਰੰਧਾਵਾ 52555 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਦੂਸਰੇ ਨੰਬਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ 52089 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ 31742 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1099

ਅੰਮ੍ਰਿਤਸਰ :
ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਨੇ 43555 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਰਪਾਲ ਸਿੰਘ 35712 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਪਾਰਟੀ ਦੇ ਹਰਪ੍ਰਤਾਪ ਸਿੰਘ ਨੇ 33853 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 824
ਵਿਧਾਨ ਸਭਾ ਹਲਕਾ ਰਾਜਾ ਸਾਂਸੀ ਤੋਂ ਸੁਖਬਿੰਦਰ ਸਿੰਘ ਸਰਕਾਰੀਆ ਨੇ 42914 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀਰ ਸਿੰਘ ਲੋਪੋਂਕੇ 37851 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ 32342 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1212
ਵਿਧਾ ਸਭਾ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਨੀਵ ਕੌਰ ਮਜੀਠਾ ਨੇ 57027 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ 30965 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਪਾਰਟੀ ਦੇ ਜਗਬਿੰਦਰ ਪਾਲ ਸਿੰਘ ਜੱਗਾ 26008 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 811
ਵਿਧਾਨ ਸਭਾ ਹਲਕਾ ਜੰਡਿਆਲਾ (ਐਸ.ਸੀ.) ਤੋਂ ਆਮ ਆਦਮੀ ਪਾਰਟੀ ਦੇ ਹਰਭਜਨ ਸਿੰਘ ਨੇ 59724 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਸਿੰਘ 34341 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਤਿੰਦਰਜੀਤ ਸਿੰਘ 26302 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 918
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਕੁੰਵਰ ਵਿਜੈ ਪ੍ਰਤਾਪ ਨੇ 58133 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਦੋਸ਼ੀ 29815 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਕਾਂਗਰਸ ਦੇ ਸੁਨੀਲ ਦੱਤੀ 18983 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 804
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਡਾ. ਜਸਬੀਰ ਸਿੰਘ ਸੰਧੂ ਨੇ 69251 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਾਜਕੁਮਾਰ ਵੇਰਕਾ 25338 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਲਬੀਰ ਸਿੰਘ 10370 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 987
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਅਜੇ ਗੁਪਤਾ ਨੇ 40837 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਉਮੀਦਵਾਰ ਓਮ ਪ੍ਰਕਾਸ਼ ਸੋਨੀ 26811 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਡਾ. ਰਾਮ ਚਾਵਨਾ 13551 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 697
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਜੀਵਨਜੋਤ ਕੌਰ ਨੇ 39679 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ 32929 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ 25188 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 690
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਇੰਦਰਬੀਰ ਸਿੰਘ ਨੇ 53053 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ 25550 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਇੰਦਰਬੀਰ ਸਿੰਘ 22467 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 632
ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਜਸਵਿੰਦਰ ਸਿੰਘ ਨੇ 56798 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ 37004 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਤਰਸੇਮ ਸਿੰਘ 26204 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1381
ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਕਾਂਗਰਸ ਦੇ ਸੰਤੋਖ ਸਿੰਘ ਨੇ 31140 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ 49703 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਬੀਰ ਸਿੰਘ ਜਲਾਲ 29449 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 877

ਤਰਨਤਾਰਨ
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਕਸ਼ਮੀਰ ਸਿੰਘ ਸੋਹਲ ਨੇ 52935 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕਸ਼ਮੀਰ ਸਿੰਘ 39347 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਡਾ. ਧਰਮਵੀਰ ਸਿੰਘ 26535 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1168
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਸ਼ਰਵਨ ਸਿੰਘ ਨੇ 64541 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ 52659 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਸੁਖਪਾਲ ਸਿੰਘ ਭੁੱਲਰ 28859 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1832
ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਲਲਿਤਜੀਤ ਸਿੰਘ ਭੁੱਲਰ ਨੇ 57323 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਲੀ ਦਲ ਦੇ ਉਮੀਦਵਾਰ ਆਦਰਸ਼ ਪ੍ਰਤਾਪ ਸਿੰਘ ਕੈਰੋਂ 46324 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਹਰਮਿੰਦਰ ਸਿੰਘ ਗਿੱਲ 33009 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1079
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ ਨੇ 55756 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਹੋਤਾ 39265 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ 38532 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1059

ਕਪੂਰਥਲਾ
ਵਿਧਾਨ ਸਭਾ ਹਲਕਾ ਭੁਲੱਥ
ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ 37254 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ 28029 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਰਾਣਾ 13612 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 720
ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੇ 44096 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਲੀ ਦਲ ਦੇ ਆਮ ਆਦਮੀ ਪਾਰਟੀ ਮੰਜੂ ਰਾਣਾ 36792 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਦਲਬਿੰਦਰ ਸਿੰਘ ਧਰਮਪਾਲ 8627 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 622
ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੇ ਸਿੰਘ ਚੀਮਾ ਨੇ 29908 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਲੀ ਦਲ ਦੇ ਉਮੀਦਵਾਰ ਹਰਮਿੰਦਰ ਸਿੰਘ 17468 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਪਾਰਟੀ ਦੇ ਨਵਤੇਜ ਸਿੰਘ ਚੀਮਾ 13459 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 741
ਵਿਧਾਨ ਸਭਾ ਹਲਕਾ ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ 37217 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ 34505 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਪਾਰਟੀ ਦੇ ਜਸਬੀਰ ਸਿੰਘ ਚੀਮਾ 31232 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1009

ਜਲੰਧਰ :
ਵਿਧਾਨ ਸਭਾ ਹਲਕਾ ਫਿਲੌਰ ਤੋਂ ਕਾਂਗਰਸ ਪਾਰਟੀ ਦੇ ਵਿਕਰਮਜੀਤ ਸਿੰਘ ਚੌਧਰੀ ਨੇ 48288 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬਦਲੇਵ ਸਿੰਘ ਖਹਿਰਾ 35985 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਪਰਮ ਕੁਮਾਰ 34478 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 920
ਵਿਧਾਨ ਸਭਾ ਹਲਕਾ ਨਕੋਦਰ ਤੋਂ ਆਮ ਆਦਮੀ ਪਾਰਟੀ ਦੇ ਇੰਦਰਜੀਤ ਕੌਰ ਮਾਨ ਨੇ 42868 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਗੁਰੂਪ੍ਰਤਾਪ ਸਿੰਘ ਵਡਾਲਾ 39999 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਡਾ. ਨਵਜੋਤ ਸਿੰਘ 36068 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1090
ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਦੇ ਹਰਦੇਵ ਸਿੰਘ ਲਾਡੀ ਨੇ 51661 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬਚਿੱਤਰ ਸਿੰਘ 39582 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਰਤਨ ਸਿੰਘ 29348 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 866
ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਨੇ 41830 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਚੌਧਰੀ ਸੁਰਿੰਦਰ ਸਿੰਘ 37256 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਐਡਵੋਕੇਟ ਬਲਵਿੰਦਰ ਕੁਮਾਰ 33709 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1137
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਸ਼ੀਤਲ ਅੰਗੂਰਾਲ ਨੇ 39213 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਸੁਸ਼ੀਲ ਕੁਮਾਰ ਰਿੰਕੂ 34960 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਮਹਿੰਦਰ ਭਗਤ 33486 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 921
ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਰਮਨ ਅਰੋੜਾ ਨੇ 33011 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਰਾਜਿੰਦਰ ਬੇਰੀ 32764 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਮਨੋਰੰਜਨ ਕਾਲੀਆ 27993 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 953
ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਤੋਂ ਕਾਂਗਰਸ ਦੇ ਬਾਵਾ ਹੈਨਰੀ ਨੇ 47338 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਭਾਜਪਾ ਦੇ ਕੇਡੀ ਭੰਡਾਰੀ 37852 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦਿਨੇਸ਼ ਢੱਲ 32685 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 950
ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਕਾਂਗਰਸ ਦੇ ਪਰਗਟ ਸਿੰਘ ਨੇ 40816 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਸੁਰਿੰਦਰ ਸਿੰਘ ਸੋਢੀ 35008 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਗਬੀਰ ਸਿੰਘ ਬਰਾੜ 27387 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 935
ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸ ਦੇ ਸੁਖਮਿੰਦਰ ਸਿੰਘ ਕੋਟਲੀ ਨੇ 39554 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪਵਨ ਕੁਮਾਰ ਟੀਨੂੰ 34987 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਜੀਤਲਾਲ ਭੱਟੀ 28947 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1159

ਹੁਸ਼ਿਆਰਪੁਰ :
ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਭਾਜਪਾ ਦੇ ਜੰਗੀਲਾਲ ਮਹਾਜਨ ਨੇ 41044 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਪ ਦੇ ਪ੍ਰੋ. ਗੁਰਧੀਨ ਸਿੰਘ 38353 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਇੰਦੂ ਬਾਲਾ 28989 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 851
ਵਿਧਾਨ ਸਭਾ ਹਲਕਾ ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਕਰਮਵੀਰ ਸਿੰਘ ਨੇ 43272 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਅਰੁਣ ਡੋਗਰਾ 34685 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਰਗੂਨਾਥ ਸਿੰਘ ਰਾਣਾ 25632 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 824
ਵਿਧਾਨ ਸਭਾ ਹਲਕਾ ਉੜਮੁੜ ਤੋਂ ਆਮ ਆਦਮੀ ਪਾਰਟੀ ਦੇ ਜਸਵੀਰ ਸਿੰਘ ਰਾਜਾ ਗਿੱਲ ਨੇ 42576 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਸੰਗਤ ਸਿੰਘ 38386 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਲਖਵਿੰਦਰ ਸਿੰਘ 23191 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 880
ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਚੀ ਦੇ ਡਾ. ਰਵਜੋਤ ਸਿੰਘ ਨੇ 60730 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਪਵਨ ਕੁਮਾਰ 39374 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਮਹਿੰਦਰ ਸਿੰਘ ਸੰਦਿਆਲ 13512 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1095
ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਬਰਮ ਸ਼ੇਖਰ ਨੇ 51112 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਸੁਰਿੰਦਰ ਸ਼ਾਮ ਅਰੋੜਾ ਦੇ 37253 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਤਿਕਸ਼ਨ ਸੂਦ 23973 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1151
ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸ ਦੇ ਡਾ. ਰਾਜ ਕੁਮਾਰ ਨੇ 47375 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਹਰਮਿੰਦਰ ਸਿੰਘ 39729 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਅਕਾਲੀ ਦਲ ਦੇ ਸੋਹਨ ਸਿੰਘ 19329 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 981
ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਜੈਕ੍ਰਿਸ਼ਨ ਨੇ 32341 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਅਮਨਪ੍ਰੀਤ ਸਿੰਘ ਲਾਲੀ 28162 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਰਿੰਦਰ ਸਿੰਘ ਹੀਰ 25430 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1078

ਨਵਾਂਸ਼ਹਿਰ :
ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੁਖਵਿੰਦਰ ਕੁਮਾਰ ਸੁੱਖੀ ਨੇ 37338 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਤਰਲੋਚਨ ਸਿੰਘ 32269 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਕੁਲਜੀਤ ਸਿੰਘ ਸਰਹਾਲ 32020 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1004
ਵਿਧਾਨ ਸਭਾ ਹਲਕਾ ਨਵਾਂਸ਼ਹਿਰ ਤੋਂ ਬਸਪਾ ਦੇ ਨਛੱਤਰਪਾਲ ਸਿੰਘ ਨੇ 37031 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਲਲਿਤ ਮੋਹਨ 31655 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਅਸਤਵੀਰ ਸਿੰਘ 6998 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 643
ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਸੰਤੋਸ਼ ਕੁਮਾਰੀ 39633 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੁਨੀਤਾ ਰਾਣੀ 35092 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਦਰਸ਼ਨ ਲਾਲ 31201 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 679

ਰੂਪਨਗਰ
ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਹਰਜੋਤ ਸਿੰਘ ਬੈਂਸ 82132 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਕੰਵਰਪਾਲ ਸਿੰਘ 36352 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਡਾ. ਪਰਮਿੰਦਰ ਸ਼ਰਮਾ 1433 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1290
ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਦਿਨੇਸ਼ ਕੁਮਾਰ ਨੇ 59903 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਵਰਿੰਦਰ ਸਿੰਘ ਢਿੱਲੋਂ 36271 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ 22338 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 686
ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਚਰਨਜੀਤ ਸਿੰਘ ਨੇ 70248 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ 68306 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਬਸਪਾ ਦੇ ਹਰਮੋਹਨ ਸਿੰਘ 3802 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 713

ਐਸਏਐਸ ਨਗਰ
ਵਿਧਾਨ ਸਭਾ ਹਲਕਾ ਐੱਸਏਐੱਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੇ 77134 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਬਲਬੀਰ ਸਿੱਧੂ 43037 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਸੰਜੀਵ 17020 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1192
ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਅਨਮੋਲ ਗਗਨ ਮਾਨ ਨੇ 78273 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਰਣਜੀਤ ਸਿੰਘ ਗਿੱਲ 40388 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਵਿਜੇ ਸਿੰਘ ਟੀਨੂ 25291 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 735
ਵਿਧਾਨ ਸਭਾ ਹਲਕਾ ਡੇਰਾ ਬੱਸੀ ਤੋਂ ਆਮ ਆਦਮੀ ਪਾਰਟੀ ਦੇ ਕੁਲਜੀਤ ਸਿੰਘ ਰੰਧਾਵਾ ਨੇ 70032 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਦੀਪਇੰਦਰ ਸਿੰਘ ਢਿੱਲੋਂ 48311 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੇਐੱਨ ਸ਼ਰਮਾ 47731 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1412

11-ਫਤਿਹਗੜ੍ਹ ਸਾਹਿਬ
ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਆਮ ਆਦਮੀ ਪਾਰਟੀ ਦੇ ਰੁਪਿੰਦਰ ਸਿੰਘ ਨੇ 54018 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਗੁਰਪ੍ਰੀਤ ਸਿੰਘ 16177 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਬਸਪਾ ਦੇ ਸ਼ਿਵ ਕੁਮਾਰ ਕਲਿਆਣ 7859 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 792
ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਚਰਨਜੀਤ ਸਿੰਘ ਨੇ 70248 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ 68306 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਆਜ਼ਾਦ ਦੇ ਮਨੋਹਰ ਸਿੰਘ 13796 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 792
ਵਿਧਾਨ ਸਭਾ ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਗੁਰਿੰਦਰ ਸਿੰਘ ਗੈਰੀ ਨੇ 52912 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ 28249 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਕਾਕਾ ਰਣਦੀਪ ਸਿੰਘ 16077 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 523

ਲੁਧਿਆਣਾ
ਵਿਧਾਨ ਸਭਾ ਹਲਕਾ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਤਰੁਣ ਪ੍ਰੀਤ ਸਿੰਘ ਨੇ 62425 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਸਦੀਪ ਕੌਰ ਯਾਦੂ 26805 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਗੁਰਕੀਰਤ ਸਿੰਘ 20305 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 694
ਵਿਧਾਨ ਸਭਾ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਜਗਤਾਰ ਸਿੰਘ ਨੇ 57557 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪਰਮਜੀਤ ਸਿੰਘ ਢਿੱਲੋਂ 26667 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਰੁਪਿੰਦਰ ਸਿੰਘ ਰਾਜਾ ਗਿੱਲ 23368 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 941
ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਹਰਦੀਪ ਸਿੰਘ ਨੇ 61515 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਵਿਕਰਮ ਸਿੰਘ ਬਾਜਵਾ 46322 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਰਨਜੀਤ ਸਿੰਘ ਢਿੱਲੋਂ 41772 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 679
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਦਲਜੀਤ ਸਿੰਘ ਗਰੇਵਾਲ ਨੇ 68682 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਸੰਜੀਵ ਤਲਵਾਰ 32670 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ 2069 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 809
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਰਜਿੰਦਰਪਾਲ ਕੌਰ ਨੇ 43811 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਭਾਜਪਾ ਦੇ ਸਤਿੰਦਰਪਾਲ ਸਿੰਘ ਤੇਜਪੁਰੀ 17673 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਈਰਸ਼ਵਰਜੋਤ ਸਿੰਘ 15604 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 541
ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਸਿੱਧੂ ਨੇ 44601 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਕਮਲਦੀਤ ਸਿੰਘ ਕੰਵਰ 28247 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਪਰਮ ਮਿੱਤਰ 9447 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 810
ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਆਮ ਆਦਮੀ ਪਾਰਟੀ ਦੇ ਅਸ਼ੋਕ ਪੱਪੀ ਨੇ 32789 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਭਾਜਪਾ ਦੇ ਗੁਰਦੇਵ ਸ਼ਰਮਾ 27985 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਸੁਰਿੰਦਰ ਕੁਮਾਰ ਦਵਾਲ 26972 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 670
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਬੱਸੀ ਗੋਗੀ ਨੇ 40443 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 32931 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਐਡਵੋਕੇਟ ਬਿਕਰਮ ਸਿੰਘ ਸਿੱਧੂ 28107 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1173
ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਜੀਵਨ ਸਿੰਘ ਨੇ 92696 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਦਰਸ਼ਨ ਸਿੰਘ 35052 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਕੁਲਦੀਪ ਸਿੰਘ ਵੈਦ 33786 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1701
ਵਿਧਾਨ ਸਭਾ ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਮਨਮਿੰਦਰ ਸਿੰਘ ਨੇ 63633 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਲਖਬੀਰ ਸਿੰਘ 30624 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਬਸਪਾ ਦੇ ਡਾ. ਜਸਪ੍ਰੀਤ ਸਿੰਘ 20648 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 521
ਵਿਧਾਨ ਸਭਾ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਨੇ 49909 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਡਾ. ਕੇ ਐੱਨ ਐੱਸ 42994 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਕੈਪਟਨ ਸੰਦੀਪ ਸਿੰਘ ਸੰਧੂ 44102 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1171
ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਹਾਕਮ ਸਿੰਘ ਨੇ 63659 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਕਮਲ ਅਮਰ ਸਿੰਘ 36015 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਬਸਪਾ ਦੇ ਬਲਵਿੰਦਰ ਸਿੰਘ ਸੰਧੂ 8381 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1232
ਵਿਧਾਨ ਸਭਾ ਹਲਕਾ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਸਰਬਜੀਤ ਸਿੰਘ ਨੇ 65195 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਐੱਸਆਰ ਖਹਿਰਾ 25539 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਜਗਤਿੰਦਰ ਸਿੰਘ ਜੱਗਾ 20878 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1057

ਮੋਗਾ
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਮਨਜਿੰਦਰ ਸਿੰਘ ਨੇ 65156 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਭੁਪਿੰਦਰ ਸਿੰਘ 27172 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਦੇਵ ਸਿੰਘ 26758 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1010
ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਅੰਮ੍ਰਿਤਪਾਲ ਸਿੰਘ ਨੇ 67143 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਤੀਰਥ ਸਿੰਘ 33384 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਦਰਸ਼ਨ ਸਿੰਘ ਬਰਾੜ 18042 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1170
ਵਿਧਾਨ ਸਭਾ ਹਲਕਾ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਡਾ. ਅਮਨਦੀਪ ਕੌਪ ਅਰੋੜਾ ਨੇ 59149 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਮਾਲਵਿਕਾ ਸੂਦ 38234 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਜਿੰਦਰ ਸਿੰਘ 28333 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 925
ਵਿਧਾਨ ਸਭਾ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਦਲਵਿੰਦਰ ਜੀਤ ਸਿੰਘ ਲਾਡੀ ਨੇ 65378 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਸੁਖਜੀਤ ਸਿੰਘ ਕਾਕਾ 35406 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਤਿੰਦਰ ਤੋਤਾ ਸਿੰਘ 30495 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 746

ਫਿਰੋਜ਼ਪੁਰ
ਵਿਧਾਨ ਸਭਾ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਦੇ ਨਰੇਸ਼ ਖਹਿਰਾ ਨੇ 64034 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਨਮੇਜਾ ਸਿੰਘ 41258 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਕੁਲਬੀਰ ਸਿੰਘ 40615 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 676
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਰਣਬੀਰ ਸਿੰਘ ਨੇ 48443 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਪਰਮਿੰਦਰ ਸਿੰਘ ਪਿੰਕੀ 28874 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਗੁਰਮੀਤ ਸਿੰਘ ਸੋਢੀ 24635 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 451
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਰਜਨੇਸ਼ ਕੁਮਾਰ ਨੇ 75293 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਜੋਗਿੰਦਰ ਸਿੰਘ ਜੰਡੂ ਨੇ 47547 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਆਸ਼ੂ ਬਾਂਗਰ 20396 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 593
ਵਿਧਾਨ ਸਭਾ ਹਲਕਾ ਗੁਰੂਹਰਸਹਾਇ ਤੋਂ ਆਮ ਆਦਮੀ ਪਾਰਟੀ ਦੇ ਪੂਜਾ ਸਿੰਘ ਨੇ 68343 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵਰਦੇਵ ਸਿੰਘ ਨੇ 57769 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰ ਦੇ ਵਿਜੇ ਕੁਮਾਰ 5578 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 443

ਫਾਜ਼ਿਲਕਾ
ਵਿਧਾਨ ਸਭਾ ਹਲਕਾ ਜਲਾਲਾਬਾਦ
ਤੋਂ ਆਮ ਆਦਮੀ ਪਾਰਟੀ ਦੇ ਜਗਦੀਪ ਕੰਬੋਜ਼ ਨੇ 91455 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੇ 60525 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਮੋਹਨ ਸਿੰਘ 8771 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 830
ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਨਰਿੰਦਰਪਾਲ ਸਿੰਘ ਨੇ 63157 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਭਾਜਪਾ ਸੁਰਜੀਤ ਕੁਮਾਰ ਨੇ 35437 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਦਵਿੰਦਰ ਸਿੰਘ 29096 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 799
ਵਿਧਾਨ ਸਭਾ ਹਲਕਾ ਅਬੋਹਰ ਤੋਂ ਕਾਂਗਰਸ ਦੇ ਸੰਦੀਪ ਨੇ 49924 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਆਮ ਆਦਮੀ ਪਾਰਟੀ ਕੁਲਦੀਪ ਕੁਮਾਰ ਨੇ 44453 ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਅਰੁਣ ਨਾਗਰ 21534 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 726
ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਨੇ 58893 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਭਾਜਪਾ ਦੇ ਵੰਦਨਾ ਨੇ 39720 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਰਾਜਿੰਦਰ ਕੌਰ ਰਾਜਪੁਰਾ 22747 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1236

ਮੁਕਤਸਰ ਸਾਹਿਬ
ਵਿਧਾਨ ਸਭਾ ਹਲਕਾ ਲੰਬੀ
ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਨੇ 66313 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਕਾਸ਼ ਸਿੰਘ ਬਾਦਲ ਨੇ 54917 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਜਗਪਾਲ ਸਿੰਘ 10136 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1226
ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 50998 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ 49649 ਨਾਲ ਦੂਜੇ ਨੰਬਰ 'ਤੇ ਰਹੇ ਤੇ ਆਮ ਆਦਮੀ ਪਾਰਟੀ ਦੇ ਪ੍ਰਿਤਪਾਲ ਸ਼ਰਮਾ 38881 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1088
ਵਿਧਾਨ ਸਭਾ ਹਲਕਾ ਮਲੋਟ ਤੋਂ ਆਮ ਆਦਮੀ ਪਾਰਟੀ ਦੇ ਡਾ. ਬਲਜੀਤ ਕੌਰ ਨੇ 77370 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਹਰਪ੍ਰੀਤ ਸਿੰਘ ਨੇ 37109 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਪ੍ਰੋ. ਰੁਪਿੰਦਰ ਕੌਰ ਰੂਬੀ 17652 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 897
ਵਿਧਾਨ ਸਭਾ ਹਲਕਾ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੇ 76321 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਕੰਵਰ ਜੀਤ ਸਿੰਘ ਨੇ 72127 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਕਰਨ ਕੌਰ 14290 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 820

ਫਰੀਦਕੋਟ
ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਸੇਖੋਂ ਨੇ 53484 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪਰਮਬੰਸ ਸਿੰਘ ਬੰਟੀ ਨੇ 36684 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਕੁਸ਼ਲਦੀਪ ਸਿੰਘ ਢਿੱਲੋਂ 332555 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 732
ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਕੁਲਤਾਰ ਸਿੰਘ ਨੇ 54009 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਅਜੇਪਾਲ ਸਿੰਘ ਸੰਧੂ ਨੇ 32879 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੰਤਰ ਸਿੰਘ ਬਰਾੜ 29576 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 889
ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਅਮਲੋਕ ਸਿੰਘ ਨੇ 60242 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਮਨਜੀਤ ਸਿੰਘ ਨੇ 27453 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਦਰਸ਼ਨ ਸਿੰਘ 19388 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 894

ਬਠਿੰਡਾ
ਵਿਧਾਨ ਸਭਾ ਹਲਕਾ ਰਾਮਪੁਰਾਫੂਲ ਤੋਂ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਸਿੱਧੂ ਨੇ 56155 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਸਿਕੰਦਰ ਸਿੰਘ ਮਲੂਕਾ ਨੇ 45745 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਗੁਰਪ੍ਰੀਤ ਸਿੰਘ 28185 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 720
ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਜਗਸੀਰ ਸਿੰਘ ਨੇ 85778 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦਰਸ਼ਨ ਸਿੰਘ ਨੇ 35566 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਪ੍ਰੀਤਮ ਸਿੰਘ 20681 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1555
ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਜਗਰੂਪ ਸਿੰਘ ਗਿੱਲ ਨੇ 93057 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਮਨਪ੍ਰੀਤ ਸਿੰਘ ਬਾਦਲ ਨੇ 29476 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰੂਪ ਚੰਦ ਸਿੰਗਲਾ 24183 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1190
ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਅਮਿਤ ਰਤਨ ਨੇ 66096 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਕਾਸ਼ ਸਿੰਘ ਭੱਟੀ 30617 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਹਰਵਿੰਦਰ ਸਿੰਘ ਲਾਡੀ 22716 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1250
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਪ੍ਰੋ. ਬਲਜਿੰਦਰ ਕੌਰ ਨੇ 48753 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਜਗਮਿੰਦਰ ਸਿੰਘ ਸਿੱਧੂ ਨੇ 33501 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਖੁਸ਼ਬਾਜ਼ ਸਿੰਘ 26628 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1008
ਵਿਧਾਨ ਸਭਾ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੇ ਸੁਖਬੀਰ ਸਿੰਘ ਨੇ 63099 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਜਗਮੀਤ ਸਿੰਘ ਬਰਾੜ ਨੇ 29955 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਡਾ. ਮੰਜੂ ਬਾਲਾ 15034 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1351

ਮਾਨਸਾ
ਵਿਧਾਨ ਸਭਾ ਹਲਕਾ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ 100023 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੇ 36700 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਮ ਕੁਮਾਰ ਅਰੋੜਾ 27180 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1099
ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਨੇ 75817 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਬਲਕਾਰ ਸਿੰਘ ਨੇ 34446 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿਲਰਾਜ ਸਿੰਘ 31757 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 684
ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਬੁਧਰਾਮ ਨੇ 88282 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਡਾ. ਨਿਸ਼ਾਨ ਸਿੰਘ ਨੇ 36591 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਡਾ. ਰਣਵੀਰ ਕੌਰ 21492 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 923

ਸੰਗਰੂਰ
ਵਿਧਾਨ ਸਭਾ ਹਲਕਾ ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਬਰਿੰਦਰ ਕੁਮਾਰ ਨੇ 60058 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਰਮਿੰਦਰ ਸਿੰਘ ਢੀਂਡਸਾ 33540 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਰਾਜਿੰਦਰ ਕੌਰ ਭੱਠਲ ਨੇ 20450 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1071
ਵਿਧਾਨ ਸਭਾ ਹਲਕਾ ਦਿੜ੍ਹਬਾ ਤੋਂ ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਨੇ 82630 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਗੁਲਜਾਰ ਸਿੰਘ 31975 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਅਜੈਬ ਸਿੰਘ ਨੇ 10472 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1002
ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਨੇ 94794 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਜਸਬਿੰਦਰ ਸਿੰਘ 91517 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਵਦੇਵ ਸਿੰਘ ਮਾਨ ਨੇ 12714 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1505
ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਮੁਹੰਮਦ ਜਾਮਿਲ ਉਰ ਰਹਿਮਾਨ ਨੇ 65948 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਰਾਜਾ ਸ਼ੁਕਲਾਨਾ 44262 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਸਰਤ ਅਲੀ ਖਾਨ ਨੇ 8421 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 687
ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਪ੍ਰੋ. ਜਸਵਿੰਦਰ ਸਿੰਘ ਨੇ 44523 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (ਅ) ਸਿਮਰਨਜੀਤ ਸਿੰਘ ਮਾਨ 38480 ਨਾਲ ਦੂਜੇ ਨੰਬਰ 'ਤੇ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਨੇ 26068 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 595
ਵਿਧਾਨ ਸਭਾ ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ 82592 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦਲਬੀਰ ਸਿੰਘ ਗੋਲਡੀ 24386 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਕਾਸ਼ ਚੰਦ ਨੇ 6991 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 775
ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਨਰਿੰਦਰ ਕੌਰ ਬਲਰਾਜ 74851 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਵਿਜੇ ਇੰਦਰ ਸਿੰਗਲਾ 38421 ਨਾਲ ਦੂਜੇ ਨੰਬਰ 'ਤੇ ਰਹੇ ਤੇ ਭਾਜਪਾ ਦੇ ਅਰਵਿੰਦ ਖੰਨਾ ਨੇ 13766 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 811

ਬਰਨਾਲਾ
ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਲਾਭ ਸਿੰਘ ਨੇ 63967 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੇ 26409 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਤਨਾਮ ਸਿੰਘ ਰਾਹੀ ਨੇ 21183 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 858
ਵਿਧਾਨ ਸਭਾ ਹਲਕਾ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਨੇ 64800 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਕੁਲਵੰਤ ਸਿੰਘ ਕੀਟੂ 27178 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਮਨੀਸ਼ ਬਾਂਸਲ ਨੇ 16853 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 855
ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੇ 53714 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (ਅ ਮਾਨ) ਗੁਰਜੰਟ ਸਿੰਘ 23367 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਹਰਚੰਦ ਕੌਰ 17545 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 805

ਪਟਿਆਲਾ
ਵਿਧਾਨ ਸਭਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਗੁਰਦੇਵ ਸਿੰਘ ਦੇਵਮਾਨ ਨੇ 82053 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਕਬੀਰ ਦਾਸ 29453 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਸਾਧੂ ਸਿੰਘ 18251 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1424
ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ ਨੇ 77155 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਤੋਂ ਮੋਹਿਤ ਮਹਿੰਦਰਾ 23681 ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਸਪਾਲ ਸਿੰਘ ਬਿੱਟੂ 19996 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 771
ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਨੀਨਾ ਮਿੱਤਰ ਨੇ 54834 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਭਾਜਪਾ ਤੋਂ ਜਗਦੀਸ਼ ਕੁਮਾਰ ਜੱਗਾ 32341 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਹਰਦਿਆਲ ਸਿੰਘ ਕੰਬੋਜ਼ 28589 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 936
ਵਿਧਾਨ ਸਭਾ ਹਲਕਾ ਘਨੌਰ ਤੋਂ ਆਮ ਆਦਮੀ ਪਾਰਟੀ ਦੇ ਗੁਰਲਾਲ ਘਨੌਰ ਨੇ 62783 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਕਾਂਗਰਸ ਦੇ ਮਦਨ ਲਾਲ 31018 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਮ ਸਿੰਘ ਨੇ 24141 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1306
ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਨੇ 83893 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਹਰਮਿੰਦਰ ਪਾਲ ਸਿੰਘ 34771 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਹਰਵਿੰਦਰ ਪਾਲ ਸਿੰਘ ਹੈਰੀ ਮਾਨ 25408 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1617
ਵਿਧਾਨ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਅਜੀਤ ਪਾਲ ਸਿੰਘ ਕੋਹਲੀ ਨੇ 48104 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਪੰਜਾਬ ਲੋਕ ਕਾਂਗਰਸ ਤੋਂ ਕੈਪਨਟ ਅਮਰਿੰਦਰ ਸਿੰਘ 28231 ਵੋਟਾਂ ਨਾਲ ਨਾਲ ਦੂਜੇ ਨੰਬਰ 'ਤੇ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਪਾਲ ਜੁਨੇਜਾ 11835 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 754
ਵਿਧਾਨ ਸਭਾ ਹਲਕਾ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਚੇਤਨ ਸਿੰਘ ਨੇ 74375 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਸੁਰਜੀਤ ਸਿੰਘ 34662 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਰਾਜਿੰਦਰ ਸਿੰਘ 23576 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1107
ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੇ 81751 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਿੰਦਰ ਕੌਰ 30197 ਨਾਲ ਦੂਜੇ ਨੰਬਰ 'ਤੇ ਰਹੇ ਤੇ ਕਾਂਗਰਸ ਦੇ ਦਰਬਾਰਾ ਸਿੰਘ ਨੇ 11353 ਵੋਟਾਂ ਨਾਲ ਤੀਜੇ ਨੰਬਰ 'ਤੇ ਰਹੇ। ਨੋਟਾ 1536।