‘ਆਪ’ ਆਗੂ ਦਾ ਗੋਲੀਆਂ ਮਾਰ ਕੇ ਹੋਇਆ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਗੈਂਗਸਟਰਾ ਨੇ ਪੈਰ ਪਸਾਰ ਹੀ ਲੈ ਹਨ ਦਿਨ ਦਿਹਾੜੇ ਕਤਲ ਦੀਆ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਕ ਮਾਮਲੇ ਮਾਲੇਰਕੋਟਲਾ ਤੋਂ ਆਇਆ ਹੈ। ਜਿੱਥੇ ਇਕ ਆਪ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਾਲੇਰਕੋਟਲਾ ਦੇ ਵਾਰਡ ਨੂੰ,ਨੰਬਰ 18 ਦੇ ਅੱਪ ਕੋਸਲਰ ਦਾ 2 ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦਾ ਅਉਸਲਰ ਮੁਹੱਮਦ ਅਕਬਰ ਭੋਲੀ ਦਾ ਕਸਰਤ ਕਰਦੇ ਸਮੇ 2 ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵਾਰਦਾਤ ਤੋਂ ਬਾਅਦ ਆਸ ਪਾਸ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਈ ਗਿਆ ਪਰ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਸੁਕੀ ਸੀ। ਪੁਲਿਸ ਨੇ ਇਸ ਵਾਰਦਾਤ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ ਦੇ ਕਰਨਾ ਦਾ ਹਾਲੇ ਪਤਾ ਨਹੀਂ ਲਗਾ ਹੈ। ਜਿਕਰਯੋਗ ਹੈ ਕਿ 2 ਸਾਲ ਪਹਿਲਾ ਮੁਹੱਮਦ ਅਕਬਰ ਭੋਲੀ ਦੇ ਭਰਾ ਕੋਸਲਰ ਤੇ ਰਾਣੀ ਪੈਲੇਸ ਮਾਲਕ ਮੁਹੱਮਦ ਅਨਵਰ ਦਾ ਵੀ ਲੁਧਿਆਣਾ ਵਿਖੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..