by jaskamal
ਪੱਤਰ ਪ੍ਰੇਰਕ : ਇਸ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਵੱਖ-ਵੱਖ ਅਹੁਦੇਦਾਰ ਨਿਯੁਕਤ ਕੀਤੇ ਹਨ। ਪਾਰਟੀ ਨੇ ਕਰੀਬ 645 ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ।
ਸੂਚੀ ਵਿੱਚ ਸੂਬਾਈ ਸੰਯੁਕਤ ਸਕੱਤਰ, ਕਿਸਾਨ ਵਿੰਗ, ਪੱਛੜੀ ਜਾਤੀ ਵਿੰਗ, ਬੀ.ਸੀ. ਵਿੰਗ, ਘੱਟ ਗਿਣਤੀ ਵਿੰਗ, ਖੇਡ ਵਿੰਗ ਆਦਿ ਦੇ ਸੂਬਾ ਪ੍ਰਧਾਨਾਂ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਹਨ। ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਇਸ ਪ੍ਰਕਾਰ ਹੈ।