ADGP ਅਰਪਿਤ ਸ਼ੁਕਲਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ

by jaskamal

ਪੱਤਰ ਪ੍ਰੇਰਕ : ADGP ਅਰਪਿਤ ਸ਼ੁਕਲਾ ਨੂੰ ਵੱਡੀ ਜ਼ਿੰਮੇਵਾਰੀ ਮਿਲਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪੇ ਮੈਟ੍ਰਿਕਸ ਦੇ ਲੈਵਲ-16 ਵਿੱਚ ਡਾਇਰੈਕਟਰ ਜਨਰਲ ਆਫ ਪੁਲਿਸ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ।

More News

NRI Post
..
NRI Post
..
NRI Post
..