ਖੇਤੀਬਾੜੀ ਅਫ਼ਸਰ ਨੇ ਪੁੱਤ ਸਣੇ ਕੀਤੀ ਖ਼ੁਦਕੁਸ਼ੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਆਪਣੇ 8 ਸਾਲਾ ਪੁੱਤਰ ਸਮੇਤ ਖ਼ੁਦਕੁਸ਼ੀ ਕਰ ਲਈ ਗਈ ਹੈ । ਜਾਣਕਾਰੀ ਅਨੁਸਾਰ ਰਮਨਦੀਪ ਕੌਰ ਨੇ ਪਹਿਲਾਂ ਆਪਣੇ ਬੱਚੇ ਨੂੰ ਜ਼ਹਿਰੀਲਾ ਪਦਾਰਥ ਦਿੱਤਾ ਤੇ ਫਿਰ ਖ਼ੁਦ ਵੀ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਸ ਤੋਂ ਬਾਅਦ ਦੋਹਾਂ ਦੀ ਮੌਤ ਹੋ ਗਈ। ਪੁਲਿਸ ਵਸਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕੇ ਦਿੱਤੀ ਗਈ ਹੈ।