PRTC ਬੱਸ ਅਤੇ ਕਾਰ ਵਿਚਕਾਰ ਹੋਏ ਹਾਦਸੇ ‘ਚ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਗਈ ਜਾਨ

by jagjeetkaur

ਪਟਿਆਲਾ : ਪਾਤੜਾਂ ਤੋ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ PRTC ਬੱਸ ਅਤੇ ਮਾਰੂਤੀ ਕਾਰ ਦੀ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ ਛੁੱਟੀ ਤੇ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਤੇ ਉਸ ਦੀ ਮੰਗੇਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਫੌਜੀ ਪ੍ਰਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਕਪਿਆਲ (ਸੰਗਰੂਰ) ਵਜੋਂ ਹੋਈ ਹੈ। ਪ੍ਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਪਾਤੜਾਂ ਤੋ ਪਟਿਆਲਾ ਰੋਡ ‘ਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਸਵਾਰੀਆਂ ਨਾਲ ਭਰੀ PRTC ਬੱਸ ਅਤੇ ਮਾਰੂਤੀ ਕਾਰ ਦੀ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ ਛੁੱਟੀ ਤੇ ਆਏ ਫੌਜੀ ਜਵਾਨ ਦੀ ਮੌਤ ਹੋ ਗਈ ਤੇ ਉਸ ਦੀ ਮੰਗੇਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਫੌਜੀ ਪ੍ਰਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਕਪਿਆਲ (ਸੰਗਰੂਰ) ਵਜੋਂ ਹੋਈ ਹੈ। ਪ੍ਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।

More News

NRI Post
..
NRI Post
..
NRI Post
..