ਨੌਜਵਾਨਾਂ ਦੀ ਹਵਸ ਦਾ ਸ਼ਿਕਾਰ ਬਣਨੀਆ ਜਾਨਵਰ , ਪੁਲਸ ਵਲੋਂ ਮਾਮਲਾ ਦਰਜ਼

by vikramsehajpal

ਭੋਗਪੁਰ (ਦੇਵ ਇੰਦਰਜੀਤ) : ਅਣਮਨੁੱਖੀ ਅਪਰਾਧ ’ਚ ਤਿੰਨ ਨੌਜਵਾਨ ਸ਼ਾਮਲ ਸਨ।ਪੁਲਸ ਚੌਂਕੀ ਪਚਰੰਗਾ ਅਧੀਨ ਇਕ ਪਿੰਡ ਦੇ ਨੌਜਵਾਨਾਂ ਵੱਲੋਂ ਬੇਜ਼ੁਬਾਨ ਜਾਨਵਰ ਕੁੱਤੇ ਨਾਲ ਹਵਸ ਮਿਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਸਬੰਧੀ ਕੀਤੀ ਗਈ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਸ ਅਣਮਨੁੱਖੀ ਅਪਰਾਧ ’ਚ ਤਿੰਨ ਨੌਜਵਾਨ ਸ਼ਾਮਲ ਸਨ। ਸਮਾਜ ਨੂੰ ਸ਼ਰਮਸਾਰ ਕਰਦੀ ਇਸ ਵੀਡੀਓ ਸਬੰਧੀ ਆਮ ਲੋਕਾਂ ਵੱਲੋਂ ਇਸ ਅਣਮਨੁੱਖੀ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਵੀਡੀਓ ਸਬੰਧੀ ਉਨ੍ਹਾਂ ਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ ਹੈ। ਇਸ ਸਬੰਧੀ ਕਿਸੇ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ ਪਰ ਪੁਲਸ ਵੱਲੋਂ ਇਸ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵੀਡੀਓ ਵਿਚ ਨਜ਼ਰ ਆ ਰਹੇ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਬਾਕੀ ਸਾਥੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

More News

NRI Post
..
NRI Post
..
NRI Post
..