ਅਨਮੋਲ ਗਗਨ ਮਾਨ ਨੇ ਕਿਹਾ : ਜੇ ਅਸੀਂ 5 ਸਾਲਾਂ ‘ਚ ਕੰਮ ਨਾ ਕਰ ਸਕੇ ਤਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਚੌਥੇ ਦਿਨ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਜਿਹੜੇ ਕੰਮ 70 ਸਾਲਾਂ ਵਿੱਚ ਨਹੀਂ ਹੋਏ ਹਨ, ਉਹ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ 5 ਸਾਲਾਂ 'ਚ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਇਹ ਕੰਮ ਨਾ ਕਰ ਸਕੇ ਤਾਂ ਮੈਂ ਸਿਆਸਤ ਛੱਡ ਦੇਵਾਂਗੀ। ਆਪ ਵਿਧਾਇਕਾ ਨੇ ਵਿਰੋਧੀਆਂ ਨੂੰ ਕਿਹਾ ਕਿ ਜੇਕਰ ਤੁਸੀ ਕੰਮ ਕੀਤੇ ਹੁੰਦੇ ਤਾਂ ਆਮ ਆਦਮੀ ਪਾਰਟੀ ਪੈਦਾ ਹੀ ਨਾ ਹੁੰਦੀ।