
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲ ਭਾਜਪਾ 'ਚ ਸ਼ਾਮਲ ਹੋਣਗੇ। ਅੱਜ ਹੀ ਉਨ੍ਹਾਂ ਦੀ ਭਾਜਪਾ ਆਗੂਆਂ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਹੈ। ਉਹ ਆਪਣੇ ਸੈਂਕੜੇ ਵਰਕਰਾਂ ਸਮੇਤ ਭਾਜਪਾ ਦਾ ਪੱਲਾ ਫੜਨਗੇ। ਦੱਸ ਦਈਏ ਕਿ ਦਿੜ੍ਹਬਾ ਤੋਂ ਕਈ ਵਾਰ ਕਾਂਗਰਸ ਦੀ ਟਿਕਟ ਉਤੇ ਚੋਣ ਲੜ ਚੁੱਕੇ ਹਨ।